ਮਹਾਰਾਸ਼ਟਰ 'ਚ ਕੋਰੋਨਾ ਮਾਮਲੇ ਵਧਣ ਕਰਕੇ ਸਰਕਾਰ ਲਾਕਡਾਊਨ ਨੂੰ ਲੈ ਕੇ ਕਰੇਗੀ ਅੱਜ ਵੱਡਾ ਫੈਸਲਾ
Published : Apr 12, 2021, 10:47 am IST
Updated : Apr 12, 2021, 11:07 am IST
SHARE ARTICLE
Maharashtra CM Thackeray
Maharashtra CM Thackeray

ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 63 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।

ਮੁੰਬਈ - ਦੇਸ਼ ਵਿਚ ਕੋਰੋਨਾ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋਰ ਰਿਹਾ ਹੈ। ਦੂਜੇ ਪਾਸੇ ਮਹਾਰਾਸ਼ਟਰ ਵਿਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਉਧਵ ਠਾਕਰੇ ਅੱਜ ਇਕ ਵੱਡਾ ਫ਼ੈਸਲਾ ਲੈ ਸਕਦੇ ਹਨ। ਮੁੱਖ ਮੰਤਰੀ ਠਾਕਰੇ ਅੱਜ ਉਪ ਮੁੱਖ ਮੰਤਰੀ ਅਜੀਤ ਪਵਾਰ  ਨਾਲ ਮੁਲਾਕਾਤ ਕਰਨਗੇ ਅਤੇ ਤਾਲਾਬੰਦੀ ਬਾਰੇ ਫੈਸਲਾ ਲੈਣਗੇ। ਸੀਐਮ ਠਾਕਰੇ ਅਤੇ ਡਿਪਟੀ ਸੀਐਮ ਅਜੀਤ ਪਵਾਰ ਦਰਮਿਆਨ ਇਹ ਬੈਠਕ ਸਵੇਰੇ 11 ਵਜੇ ਹੋਵੇਗੀ।

udhav thhakreudhav thhakre

ਦੱਸ ਦੇਈਏ ਕਿ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 63 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਇਕ ਹਫਤੇ ਦੇ ਲਈ ਤਾਲਾਬੰਦੀ ਦੇ ਸਮਰਥਨ ਵਿਚ ਹਨ। ਉਨ੍ਹਾਂ ਨੇ ਕੋਵਿਡ -19 ਮਾਮਲਿਆਂ ਦੇ ਤੇਜ਼ੀ ਨਾਲ ਵੱਧਣ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਸਖਤ ਤਾਲਾ ਲਗਾਉਣ ਦਾ ਸੰਕੇਤ ਦਿੱਤਾ ਸੀ।

Madhya Pradesh One-day lockdownMadhya Pradesh lockdown

ਦੱਸ ਦੇਈਏ ਕਿ ਰਾਜ ਸਰਕਾਰ ਪਿਛਲੇ ਹਫਤੇ ਕੁਝ ਪਾਬੰਦੀਆਂ ਦਾ ਐਲਾਨ ਕਰੇਗੀ ਜਿਸ ਵਿੱਚ ਹਫਤੇ ਦੇ ਅੰਤ ਵਿੱਚ ਤਾਲਾਬੰਦੀ, ਰਾਤ ​​ਦਾ ਕਰਫਿਊ ਅਤੇ ਦਿਨ ਵਿੱਚ ਮਨਾਹੀ ਦੇ ਆਦੇਸ਼ ਸ਼ਾਮਲ ਹਨ।  ਇਹ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement