ਨੇਪਾਲ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 120 ਹੋਈ
Published : May 12, 2020, 9:26 am IST
Updated : May 12, 2020, 9:26 am IST
SHARE ARTICLE
file photo
file photo

ਨੇਪਾਲ ਵਿਚ ਕੋਰੋਨਾ ਵਾਇਰਸ ਦੇ 10 ਹੋਰ ਮਾਮਲੇ ਸਾਹਮਣੇ ਆਏ ਹੈ ਜਿਸ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਕੁੱਲ ਸੰਖਿਆ ਵੱਧ ਕੇ 120 ਹੋ ਗਈ ਹੈ।

ਕਾਠਮਾਂਡੂ, 11 ਮਈ: ਨੇਪਾਲ ਵਿਚ ਕੋਰੋਨਾ ਵਾਇਰਸ ਦੇ 10 ਹੋਰ ਮਾਮਲੇ ਸਾਹਮਣੇ ਆਏ ਹੈ ਜਿਸ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਕੁੱਲ ਸੰਖਿਆ ਵੱਧ ਕੇ 120 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਨੇਪਾਲ ਉਨ੍ਹਾਂ ਰਾਜਾਂ ਵਿਚ ਸ਼ਾਮਲ ਹੈ ਜਿੱਥੇ ਕੋਵਿਡ 19 ਦੇ ਘੱਟ ਸਾਹਮਣੇ ਸਾਹਮਣੇ ਆਏ ਹੈ ਅਤੇ ਇਸ ਬੀਮਾਰੀ ਵਿਚ ਇਕ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਤਾਜ਼ੇ ਸਾਹਮਣੇ ਵਿਚ ਪਛਮੀ ਨੇਪਾਲ ਵਿਚ ਕਪਿਲਵਸਤੁ ਜ਼ਿਲ੍ਹੇ ਵਿਚ 10 ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਹੈ। ਨੇਪਾਲ ਵਿਚ ਕੋਵਿਡ 19 ਨਾਲ 89 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ 31 ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement