Delhi Water Crisis: ਦਿੱਲੀ ਵਿੱਚ ਪਾਣੀ ਸੰਕਟ ਬਾਰੇ ‘ਸੁਪਰੀਮ’ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ
Published : Jun 12, 2024, 11:20 am IST
Updated : Jun 12, 2024, 11:40 am IST
SHARE ARTICLE
The 'Supreme' Court reprimanded the Kejriwal government regarding the water crisis in Delhi News
The 'Supreme' Court reprimanded the Kejriwal government regarding the water crisis in Delhi News

Delhi Water Crisis : ਕਿਹਾ-ਤੁਸੀਂ ਟੈਂਕਰ ਮਾਫੀਆ ਤੇ ਪਾਣੀ ਦੀ ਬਰਬਾਦੀ ਰੋਕਣ ਲਈ ਕੀ ਕੀਤਾ?

The 'Supreme' Court reprimanded the Kejriwal government regarding the water crisis : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਮੌਜੂਦਾ ਸੰਕਟ 'ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅਦਾਲਤ ਨੇ ਪੁੱਛਿਆ ਕਿ ਸ਼ਹਿਰ ਵਿਚ ਟੈਂਕਰ ਮਾਫ਼ੀਆ ਖ਼ਿਲਾਫ਼ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਚਿੰਤਤ ਹਨ। ਅਸੀਂ ਹਰ ਨਿਊਜ਼ ਚੈਨਲ 'ਤੇ ਇਸ ਦੀਆਂ ਤਸਵੀਰਾਂ ਦੇਖ ਰਹੇ ਹਾਂ। ਜੇਕਰ ਗਰਮੀਆਂ ਵਿੱਚ ਪਾਣੀ ਦੀ ਕਮੀ ਅਕਸਰ ਇੱਕ ਸਮੱਸਿਆ ਹੁੰਦੀ ਹੈ, ਤਾਂ ਤੁਸੀਂ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ?

ਇਹ ਵੀ ਪੜ੍ਹੋ: Chandigarh Hospital Threat News: ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭੇਜੀ ਈ-ਮੇਲ, ਪੁਲਿਸ ਨੇ ਇਲਾਕਾ ਕੀਤਾ ਸੀਲ  

ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਜੇਕਰ ਤੁਸੀਂ ਟੈਂਕਰ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ ਤਾਂ ਅਸੀਂ ਦਿੱਲੀ ਪੁਲਿਸ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਕਹਾਂਗੇ। ਦਿੱਲੀ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਸਮੱਸਿਆ ਨਾਲ ਨਜਿੱਠਣ ਲਈ ਆਪਣੇ ਉਪਾਵਾਂ ਬਾਰੇ ਹਲਫਨਾਮਾ ਦਾਇਰ ਕਰਨਗੇ।

ਇਹ ਵੀ ਪੜ੍ਹੋ: Delhi Water Crisis: ਦਿੱਲੀ ਵਿੱਚ ਪਾਣੀ ਸੰਕਟ ਬਾਰੇ ‘ਸੁਪਰੀਮ’ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ  

ਸਰਕਾਰ ਨੇ ਵੱਡੀ ਪੱਧਰ 'ਤੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੇ ਕੁਨੈਕਸ਼ਨ ਕੱਟਣ ਅਤੇ ਇਸ ਨੂੰ ਰੋਕਣ ਸਮੇਤ ਕਈ ਕਦਮ ਚੁੱਕੇ ਹਨ। ਇਸ 'ਤੇ ਅਦਾਲਤ ਨੇ ਦਿੱਲੀ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The 'Supreme' Court reprimanded the Kejriwal government regarding the water crisis in Delhi News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement