Ahmedabad Plane Crash:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ
Published : Jun 12, 2025, 2:49 pm IST
Updated : Jun 12, 2025, 2:49 pm IST
SHARE ARTICLE
Ahmedabad Plane Crash: Union Home Minister Amit Shah spoke to Gujarat Chief Minister
Ahmedabad Plane Crash: Union Home Minister Amit Shah spoke to Gujarat Chief Minister

ਹਾਦਸਾਗ੍ਸਤ ਜਹਾਜ਼ ਵਿੱਚ 242 ਯਾਤਰੀ ਸਨ ਸਵਾਰ

Ahmedabad Plane Crash: ਵੀਰਵਾਰ ਦੁਪਹਿਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਦੋਂ ਏਅਰ ਇੰਡੀਆ ਦਾ ਜਹਾਜ਼ ਬੋਇੰਗ 171 ਉਡਾਣ ਭਰਨ ਤੋਂ ਸਿਰਫ਼ ਦੋ ਮਿੰਟ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚ ਗਈ। ਜਾਣਕਾਰੀ ਅਨੁਸਾਰ, ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।
ਜਹਾਜ਼ ਹਾਦਸੇ ਤੋਂ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ ਸਬੰਧੀ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕੀਤੀ।

(For more news apart from Ahmedabad Plane Crash: Union Home Minister Amit Shah spoke to Gujarat Chief MinisterNews in Punjabi, stay tuned to Rozana Spokesman)

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement