India Covid 19 Cases News: ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ 7000 ਤੋਂ ਪਾਰ, ਜਦਕਿ 74 ਲੋਕਾਂ ਨੇ ਤੋੜਿਆ ਦਮ
Published : Jun 12, 2025, 10:08 am IST
Updated : Jun 12, 2025, 10:08 am IST
SHARE ARTICLE
India Covid 19 Cases News in punjabi
India Covid 19 Cases News in punjabi

India Covid 19 News: ਕੇਰਲ ਵਿੱਚ ਸਭ ਤੋਂ ਵੱਧ 2223 ਮਾਮਲੇ ਕੀਤੇ ਗਏ ਦਰਜ

India Covid 19 Cases News in punjabi : ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ। 28 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7121 ਤੱਕ ਪਹੁੰਚ ਗਈ ਹੈ। ਇੱਕ ਹਫ਼ਤੇ ਤੋਂ ਹਰ ਰੋਜ਼ ਔਸਤਨ 400 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੇਰਲ ਵਿੱਚ ਸਭ ਤੋਂ ਵੱਧ 2223 ਮਾਮਲੇ ਹਨ।

ਸਿਹਤ ਵਿਭਾਗ ਦੇ ਅਨੁਸਾਰ, ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਨਵੇਂ ਵੇਰੀਐਂਟ ਕਾਰਨ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ 6 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਕੇਰਲ ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 19-19 ਮੌਤਾਂ ਹੋਈਆਂ ਹਨ। ਸਿਹਤ ਵਿਭਾਗ ਦੇ ਅਨੁਸਾਰ, ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਨਵੇਂ ਵੇਰੀਐਂਟ ਕਾਰਨ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ 6 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਕੇਰਲ ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 19-19 ਮੌਤਾਂ ਹੋਈਆਂ ਹਨ।.

ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ ਆਰਟੀ-ਪੀਸੀਆਰ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement