Air India Ahmedabad plane crash : ਏਅਰ ਇੰਡੀਆ ਜਹਾਜ਼ ਹਾਦਸਾ ’ਚ ਯਾਤਰੀ ਦੀ ਭੈਣ ਭਾਵਨਾ ਪਟੇਲ ਦਾ ਬਿਆਨ 

By : BALJINDERK

Published : Jun 12, 2025, 4:21 pm IST
Updated : Jun 12, 2025, 4:21 pm IST
SHARE ARTICLE
ਏਅਰ ਇੰਡੀਆ ਜਹਾਜ਼ ਹਾਦਸਾ ’ਚ ਯਾਤਰੀ ਦੀ ਭੈਣ ਭਾਵਨਾ ਪਟੇਲ ਦਾ ਬਿਆਨ 
ਏਅਰ ਇੰਡੀਆ ਜਹਾਜ਼ ਹਾਦਸਾ ’ਚ ਯਾਤਰੀ ਦੀ ਭੈਣ ਭਾਵਨਾ ਪਟੇਲ ਦਾ ਬਿਆਨ 

Air India Ahmedabad plane crash : ਕਿਹਾ - ਮੇਰੀ ਭੈਣ ਲੰਡਨ ਜਾ ਰਹੀ ਸੀ, ਉਸਦੀ ਫਲਾਈਟ ਦੁਪਹਿਰ 1.10 ਵਜੇ ਸੀ, ਪਰ ਫਲਾਈਟ ਕਰੈਸ਼ ਹੋ ਗਈ

Air India Ahmedabad plane crash in Punjabi  : ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਫਲਾਈਟ ਨੰਬਰ AI171 ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਅਹਿਮਦਾਬਾਦ ਤੋਂ ਦੁਪਹਿਰ 1338 ਵਜੇ ਰਵਾਨਾ ਹੋਈ ਇਹ ਫਲਾਈਟ ਇੱਕ ਬੋਇੰਗ 787-8 ਜਹਾਜ਼ ਸੀ ਜਿਸ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

ਏਅਰ ਇੰਡੀਆ ਜਹਾਜ਼ ਹਾਦਸਾ ’ਚ ਗੁਜਰਾਤ ਦੇ ਅਹਿਮਦਾਬਾਦ ਦੇ ਸਿਵਲ ਹਸਪਤਾਲ ਪਹੁੰਚੀ ਯਾਤਰੀ ਦੀ ਭੈਣ ਭਾਵਨਾ ਪਟੇਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ , 'ਮੇਰੀ ਭੈਣ ਲੰਡਨ ਜਾ ਰਹੀ ਸੀ। ਉਸਦੀ ਫਲਾਈਟ ਦੁਪਹਿਰ 1.10 ਵਜੇ ਸੀ, ਪਰ ਫਲਾਈਟ ਕਰੈਸ਼ ਹੋ ਗਈ।

ਜਹਾਜ਼ ਵਿੱਚ 169 ਭਾਰਤੀ, 53 ਬ੍ਰਿਟਿਸ਼, ਸੱਤ ਪੁਰਤਗਾਲੀ ਅਤੇ ਕੈਨੇਡੀਅਨ ਨਾਗਰਿਕ ਸਵਾਰ ਸਨ। ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਉਡਾਣ ਨੰਬਰ AI171 ਅੱਜ ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਅਹਿਮਦਾਬਾਦ ਤੋਂ 1338 ਵਜੇ ਰਵਾਨਾ ਹੋਈ ਇਹ ਉਡਾਣ ਇੱਕ ਬੋਇੰਗ 787-8 ਜਹਾਜ਼ ਸੀ ਜਿਸ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

(For more news apart from Statement Bhavana Patel, sister passenger in Air India plane crash News in Punjabi, stay tuned to Rozana Spokesman)

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement