ਕੋਰੋਨਾ: ਬੀਐਮਸੀ ਨੇ ਕੀਤੀ ਸੀਲ ਕੀਤੀ ਸੁਨੀਲ ਸ਼ੈੱਟੀ ਦੀ ਬਿਲਡਿੰਗ
Published : Jul 12, 2021, 1:56 pm IST
Updated : Jul 12, 2021, 3:34 pm IST
SHARE ARTICLE
Sunil Shetty
Sunil Shetty

ਪ੍ਰਿਥਵੀ ਅਪਾਰਟਮੈਂਟ ਵਿਚ ਸਾਹਮਣੇ ਆਏ ਕੋਰੋਨਾ ਦੇ ਮਾਮਲੇ

 ਮੁੰਬਈ: ਮੁੰਬਈ ਦੇ ਅਲਟਾਮਊਂਟ ਰੋਡ 'ਤੇ ਸਥਿਤ ਪ੍ਰਿਥਵੀ ਅਪਾਰਟਮੈਂਟ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ  ਬੀਐਮਸੀ ਨੇ ਇਸ ਇਮਾਰਤ ਨੂੰ ਸੀਲ ਕਰ ਦਿੱਤਾ ਹੈ। ਸੁਨੀਲ ਸ਼ੈੱਟੀ ਦਾ ਘਰ ਇਸ ਇਮਾਰਤ ਵਿਚ ਹੈ। ਹਾਲਾਂਕਿ ਸੁਨੀਲ ਦਾ ਪੂਰਾ ਪਰਿਵਾਰ ਸੁਰੱਖਿਅਤ ਹੈ।

 

 

ਦੱਸ ਦੇਈਏ ਕਿ ਇਸ ਇਮਾਰਤ ਦੀਆਂ 30 ਮੰਜ਼ਿਲਾਂ ਅਤੇ 120 ਫਲੈਟ ਹਨ। ਮੁੰਬਈ ਦੇ ਡੀ ਵਾਰਡ ਦੇ ਸਹਾਇਕ ਕਮਿਸ਼ਨਰ ਪ੍ਰਸ਼ਾਂਤ ਗਾਇਕਵਾੜ ਨੇ ਇਮਾਰਤ ਨੂੰ ਸੀਲ ਕਰਨ ਬਾਰੇ ਜਾਣਕਾਰੀ ਦਿੱਤੀ ਹੈ। ਸੁਨੀਲ ਸ਼ੈੱਟੀ ਦੇ ਬੁਲਾਰੇ ਨੇ ਕਿਹਾ ਕਿ ਅਭਿਨੇਤਾ ਦਾ ਪਰਿਵਾਰ ਇਸ ਸਮੇਂ ਮੁੰਬਈ ਤੋਂ ਬਾਹਰ ਹੈ।

Sunil ShettySunil Shetty

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਕਹਿਰ ਦੇ ਵਿਚਕਾਰ, ਪੂਰੇ ਦੇਸ਼ ਵਿੱਚ ਟੀਕਾਕਰਣ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਨੇ ਭਾਰਤ ਸਣੇ ਪੂਰੀ ਦੁਨੀਆ ਵਿੱਚ ਇੱਕ ਹਫੜਾ-ਦਫੜੀ ਮਚਾ ਦਿੱਤੀ ਹੈ।

CoronavirusCoronavirus

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement