
ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।
ਚੰਡੀਗੜ੍ਹ : ਬੀਤੇ ਦਿਨੀ ਕਾਰਮਲ ਕਾਨਵੈਂਟ ਸਕੂਲ ਵਿਚ ਦਰੱਖਤ ਡਿੱਗਣ ਕਾਰਨ ਵਾਪਰੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
Chandigarh Administration
ਮਿਲੀ ਜਾਣਕਾਰੀ ਅਨੁਸਾਰ ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।