Delhi Liquor Scam : ਸੀਬੀਆਈ ਕੇਸ ’ਚ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਧੀ  

By : BALJINDERK

Published : Jul 12, 2024, 3:17 pm IST
Updated : Jul 12, 2024, 3:17 pm IST
SHARE ARTICLE
Arvind Kejriwal
Arvind Kejriwal

Delhi Liquor Scam : ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 25 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ 

Delhi Liquor Scam : ਸੀਬੀਆਈ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜੋ: Delhi News : ਮੋਦੀ-ਪੁਤਿਨ ਦੀ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਭਾਰਤ ’ਚ ਅਮਰੀਕਾ ਦੇ ਰਾਜਦੂਤ ਦੀ ਪ੍ਰਤੀਕਿਰਿਆ

ਹਾਲਾਂਕਿ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਕਾਰਨ ਅਰਵਿੰਦ ਕੇਜਰੀਵਾਲ ਹਾਲੇ ਵੀ ਜੇਲ੍ਹ ਵਿੱਚ ਹੀ ਰਹਿਣਗੇ। ਸੀਬੀਆਈ ਨੇ 26 ਜੂਨ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਸੀਬੀਆਈ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ।

(For more news apart from Judicial custody of Arvind Kejriwal extended in CBI case News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement