ਪੁਲਵਾਮਾ ਦੇ ਕੈਂਪ ਵਿਚ ਮ੍ਰਿਤਕ ਮਿਲਿਆ ਸੀ.ਆਰ.ਪੀ.ਐਫ. ਜਵਾਨ
Published : Aug 12, 2023, 12:09 pm IST
Updated : Aug 12, 2023, 12:09 pm IST
SHARE ARTICLE
Image: For representation purpose only.
Image: For representation purpose only.

ਕਾਂਸਟੇਬਲ ਅਜੈ ਕੁਮਾਰ ਵਲੋਂ ਹੋਈ ਪਛਾਣ

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਇਕ ਕੈਂਪ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦਾ ਇਕ ਜਵਾਨ ਮ੍ਰਿਤਕ ਪਾਇਆ ਗਿਆ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ।

ਇਹ ਵੀ ਪੜ੍ਹੋ: ਰਾਜ ਸਭਾ ’ਚੋਂ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲੀ ਟਵਿਟਰ ਬਾਇਓ, ਲਿਖਿਆ, 'Suspended MP’ 

ਉਨ੍ਹਾਂ ਦਸਿਆ ਕਿ ਕਾਂਸਟੇਬਲ ਅਜੈ ਕੁਮਾਰ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸ਼ੁਕਰਵਾਰ-ਸ਼ਨਿਚਰਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਅਵੰਤੀਪੋਰਾ ਦੇ ਚੁਰਸੂ ਇਲਾਕੇ 'ਚ ਮ੍ਰਿਤਕ ਪਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੂੰ ਲੱਗਦਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ। ਅਧਿਕਾਰੀ ਨੇ ਦਸਿਆ ਕਿ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement