Gujarat News: ਗਣੇਸ਼ ਵਿਸਰਜਨ ਦੌਰਾਨ ਇੱਕੋ ਪਰਿਵਾਰ ਦੇ ਡੁੱਬੇ 7 ਲੋਕ, 4 ਦੀ ਮੌਤ
Published : Sep 12, 2024, 1:31 pm IST
Updated : Sep 12, 2024, 1:32 pm IST
SHARE ARTICLE
7 people of the same family drowned during Ganesh immersion, 4 died
7 people of the same family drowned during Ganesh immersion, 4 died

Gujarat News: ਹਾਲਾਂਕਿ ਤਿੰਨ ਦਾ ਬਚਾਅ ਹੋ ਗਿਆ

 

Gujarat News: ਗੁਜਰਾਤ ਦੇ ਪਾਟਨ ਜ਼ਿਲ੍ਹੇ ਵਿੱਚ ਗਣਪਤੀ ਵਿਸਰਜਨ ਦੌਰਾਨ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਗਣੇਸ਼ ਵਿਸਰਜਨ ਲਈ ਆਏ ਸੱਤ ਲੋਕ ਪਾਟਨ ਦੀ ਸਰਸਵਤੀ ਨਦੀ ਵਿੱਚ ਡੁੱਬ ਗਏ। ਇਨ੍ਹਾਂ 'ਚੋਂ 3 ਲੋਕਾਂ ਦਾ ਬਚਾਅ ਹੋ ਗਿਆ ਜਦਕਿ 4 ਦੀ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪੂਰੇ ਸ਼ਹਿਰ 'ਚ ਸੋਗ ਦਾ ਮਾਹੌਲ ਹੈ।

ਪੜ੍ਹੋ ਇਹ ਖ਼ਬਰ :   Punjabi Died In Dubai: 5 ਸਾਲ ਪਹਿਲਾ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ

ਗੁਜਰਾਤ ਵਿੱਚ ਹੀ ਨਹੀਂ ਪੂਰੇ ਦੇਸ਼ ਵਿੱਚ ਗਣੇਸ਼ ਉਤਸਵ ਮਨਾਇਆ ਜਾ ਰਿਹਾ ਹੈ। ਕਈ ਲੋਕ ਆਪੋ-ਆਪਣੇ ਰੀਤੀ-ਰਿਵਾਜਾਂ ਅਨੁਸਾਰ ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਵੀ ਕਰ ਰਹੇ ਹਨ।

ਪੜ੍ਹੋ ਇਹ ਖ਼ਬਰ :  Punjab and Haryana High Court: ਹਾਈਕੋਰਟ ਨੇ ਹਥਿਆਰਾਂ ਦੇ ਗੁੰਮ ਹੋਣ 'ਤੇ ਪੁਲਿਸ ਨੂੰ ਲਾਈ ਫਟਕਾਰ, ਮੰਗੀ ਤਾਜ਼ਾ ਰਿਪੋਰਟ

ਇਸ ਦੇ ਨਾਲ ਹੀ ਗੁਜਰਾਤ ਦੇ ਪਾਟਨ ਸ਼ਹਿਰ 'ਚ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਹੋ ਗਿਆ। ਸਰਸਵਤੀ ਨਦੀ ਦੇ ਬੈਰਾਜ 'ਚ ਗਣੇਸ਼ ਵਿਸਰਜਨ ਦੌਰਾਨ ਇਕ ਹੀ ਪਰਿਵਾਰ ਦੇ 7 ਮੈਂਬਰ ਡੁੱਬ ਗਏ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਤਿੰਨ ਦਾ ਬਚਾਅ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਘਟਨਾ ਵਾਲੀ ਥਾਂ 'ਤੇ ਪੰਜ 108 ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। 
ਮ੍ਰਿਤਕਾਂ ਦੀ ਪਛਾਣ ਸ਼ੀਤਲਬੇਨ, ਨਿਤਿਨਭਾਈ ਪ੍ਰਜਾਪਤੀ, ਜਿਤਿਨ ਨਿਤਿਨਭਾਈ ਪ੍ਰਜਾਪਤੀ, ਦਕਸ਼ ਨਿਤਿਨਭਾਈ ਪ੍ਰਜਾਪਤੀ, ਨਯਨ ਰਮੇਸ਼ਭਾਈ ਪ੍ਰਜਾਪਤੀ ਵਜੋਂ ਹੋਈ ਹੈ।

(For more Punjabi news apart from 7 people of the same family drowned during Ganesh immersion, stay tuned to Rozana Spokesman)


 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement