ਰਾਜਮਾਤਾ ਸਿੰਧੀਆ ਦੀ ਜਨਮ ਸ਼ਤਾਬਦੀ ਮੌਕੇ ਪੀਐਮ ਮੋਦੀ ਨੇ ਜਾਰੀ ਕੀਤਾ 100 ਰੁਪਏ ਦਾ ਸਿੱਕਾ
Published : Oct 12, 2020, 1:02 pm IST
Updated : Oct 12, 2020, 1:03 pm IST
SHARE ARTICLE
PM Modi releases a commemorative coin of Rs 100 in honour of Rajmata Scindia
PM Modi releases a commemorative coin of Rs 100 in honour of Rajmata Scindia

ਸਿੱਕੇ 'ਤੇ ਲਾਈ ਗਈ ਰਾਜਮਾਤਾ ਸਿੰਧੀਆ ਦੀ ਤਸਵੀਰ 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਰਚੂਅਲ ਸਮਾਰੋਹ ਜ਼ਰੀਏ ਰਾਜਮਾਤਾ ਵਿਜਿਆ ਰਾਜੇ ਸਿੰਧੀਆ ਦੇ ਸਨਮਾਨ ਵਿਚ 100 ਰੁਪਏ ਦਾ ਸਿੱਕਾ ਜਾਰੀ ਕੀਤਾ ਹੈ। ਇਸ ਸਿੱਕੇ 'ਤੇ ਰਾਜਮਾਤਾ ਸਿੰਧੀਆ ਦੀ ਤਸਵੀਰ ਹੈ। ਉਹਨਾਂ ਦੀ ਜਨਮ ਸ਼ਤਾਬਦੀ ਮੌਕੇ ਵਿੱਤ ਮੰਤਰਾਲੇ ਵੱਲੋਂ ਇਹ ਵਿਸ਼ੇਸ਼ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ।

PM Modi releases a commemorative coin of Rs 100 in honour of Rajmata ScindiaPM Modi releases a commemorative coin of Rs 100 in honour of Rajmata Scindia

ਮੱਧ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿਚ ਰਾਜਮਾਤਾ ਦੀ ਸ਼ਤਾਬਦੀ ਮੌਕੇ ਕਈ ਸਮਾਰੋਹ ਅਯੋਜਤ ਕੀਤੇ ਜਾਣਗੇ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਗਵਾਲੀਅਰ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਭੋਪਾਲ ਸਥਿਤ ਦਫ਼ਤਰ ਵਿਚ ਰਾਜਮਾਤਾ ਦੇ ਜੀਵਨ 'ਤੇ ਕੇਂਦਿਰ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ।

 

 

ਰਾਜਮਾਤਾ ਵਿਜਿਆ ਰਾਜੇ ਸਿੰਧੀਆ ਦੇ ਸਨਮਾਨ ਵਿਚ ਸਿੱਕੇ ਨੂੰ ਜਾਰੀ ਕਰਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਜਮਾਤਾ ਸਿੰਧੀਆ ਨੇ ਆਪਣਾ ਜੀਵਨ ਗ਼ਰੀਬ ਲੋਕਾਂ ਨੂੰ ਸਮਰਪਿਤ ਕਰ ਦਿੱਤਾ। ਉਹਨਾਂ ਅੱਗੇ ਕਿਹਾ ਕਿ ਰਾਜਮਾਤਾ ਨੇ ਇਹ ਸਾਬਤ ਕਰ ਕੀਤਾ ਕਿ ਲੋਕਾਂ ਦੇ ਨੁਮਾਇੰਦਿਆਂ ਲਈ 'ਰਾਜ ਸੱਤਾ' ਨਹੀਂ, ਬਲਕਿ 'ਜਨ ਸੇਵਾ' ਮਹੱਤਵਪੂਰਨ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement