ਸ੍ਰੀਨਗਰ ਵਿਚ ਸੁਰੱਖਿਆ ਬਲਾਂ ਨਾਲ ਮੁਠਭੇੜ, ਦੋ ਅੱਤਵਾਦੀ ਢੇਰ
Published : Oct 12, 2020, 4:56 pm IST
Updated : Oct 12, 2020, 4:56 pm IST
SHARE ARTICLE
Two terrorists killed in encounter in Srinagar
Two terrorists killed in encounter in Srinagar

ਸ੍ਰੀਨਗਰ ਵਿਖੇ ਓਲਡ ਬਰਜ਼ੁੱਲ੍ਹਾ ਇਲਾਕੇ ਵਿਚ ਸੁਰੱਖਿਆ ਬਲਾਂ ਦੇ ਨਾਲ ਹੋਈ ਮੁਠਭੇੜ ਵਿਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਓਲਡ ਬਰਜ਼ੁੱਲ੍ਹਾ ਇਲਾਕੇ ਵਿਚ ਸੁਰੱਖਿਆ ਬਲਾਂ ਦੇ ਨਾਲ ਹੋਈ ਮੁਠਭੇੜ ਵਿਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ। ਪੁਲਿਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।  

Encounter in baramulla of jammu kashmirTwo terrorists killed in encounter in Srinagar

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸ਼ਹਿਰ ਦੇ ਓਲ਼ਡ ਬਰਜ਼ੁੱਲ੍ਹਾ ਇਲਾਕੇ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਹਨਾਂ ਨੇ ਕਿਹਾ ਕਿ ਸਵੇਰੇ ਕਰੀਬ 4.45 ਵਜੇ ਤਲਾਸ਼ੀ ਮੁਹਿੰਮ ਚੱਲ ਰਹੀ ਸੀ ਤਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

Encounter in shopian between security forces and terrorists?Two terrorists killed in encounter in Srinagar

ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋਈ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਦੋ ਅੱਤਵਾਦੀ ਢੇਰ ਕੀਤੇ ਗਏ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement