Maharashtra News : ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਗਿਆ ਦੁਸਹਿਰਾ ਮੁਹੱਲਾ

By : BALJINDERK

Published : Oct 12, 2024, 7:48 pm IST
Updated : Oct 12, 2024, 7:48 pm IST
SHARE ARTICLE
 ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਸੰਗਤਾਂ ਦੁਸਹਿਰਾ ਮੁਹੱਲਾ ਮਨਾਉਂਦੀਆਂ ਹੋਈਆਂ
ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਸੰਗਤਾਂ ਦੁਸਹਿਰਾ ਮੁਹੱਲਾ ਮਨਾਉਂਦੀਆਂ ਹੋਈਆਂ

Maharashtra News : ਵੱਡੀ ਗਿਣਤੀ ’ਚ ਦੇਸ਼ ਵਿਦੇਸ਼ ਦੀ ਸੰਗਤ ਨੇ ਕੀਤੀ ਸ਼ਿਰਕਤ 

Maharashtra News : ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਮੁਹੱਲਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਲੋਕਾਂ ਨੇ ਹੀ ਨਹੀਂ ਸਗੋਂ ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕੀਤੀ। 

11

ਦੁਸਹਿਰਾ ਮੁਹੱਲਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਸ ਦੁਸਹਿਰੇ ਮੌਕੇ ਦੇਸ਼ ਦੇ ਲੋਕ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਦੁਸਹਿਰੇ ਮੌਕੇ ਪਹੁੰਚ ਕੇ ਆਪਣੀ ਹਾਜ਼ਰੀ ਲਗਾਉਂਦੇ ਹਨ। ਇਸ ਵਾਰ ਇਹ ਵਿਸ਼ੇਸ਼ ਤਿਉਹਾਰ ਵੱਡੇ ਪੱਧਰ 'ਤੇ ਮਨਾਇਆ ਗਿਆ। 

(For more news apart from Dussehra Mohalla celebrated at Shri Hazur Sahib, Nanded Takht, Maharashtra News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement