ਖ਼ਬਰਾਂ |

ਤਾਜ਼ਾ |

ਕੇਂਦਰ ਸਰਕਾਰ ਨੇ ਕੈਂਸਰ ਦੀਆਂ ਦਵਾਈਆਂ ਦਾ ਮਾਰਜਿਨ 30 ਫ਼ੀਸਦੀ ਕੀਤਾ ਤੈਅ, ਸੁਪਰੀਮ ਕੋਰਟ ਨੇ ਚੁੱਕੇ ਸਵਾਲ

By : JAGDISH

Published : Oct 12, 2026, 9:10 pm IST
Updated : Oct 12, 2026, 9:10 pm IST
SHARE ARTICLE
Central Government fixes 30% margin on cancer drugs; Supreme Court raises questions.
Central Government fixes 30% margin on cancer drugs; Supreme Court raises questions.

ਕਿਹਾ : ਜੇ ਕੈਂਸਰ ਦੀਆਂ ਦਵਾਈਆਂ ਦਾ ਮਾਰਜਿਨ ਤੈਅ ਕੀਤਾ ਜਾ ਸਕਦਾ ਹੈ ਤਾਂ ਦੂਜੀਆਂ ਦਵਾਈਆਂ ਦਾ ਕਿਉਂ ਨਹੀਂ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੈਂਸਰ ਦੀਆਂ ਦਵਾਈਆਂ 'ਤੇ ਟਰੇਡ ਮਾਰਜਿਨ 30% ਤੱਕ ਸੀਮਤ ਕਰਨ ਦੇ ਕੇਂਦਰ ਦੇ ਫ਼ੈਸਲੇ 'ਤੇ ਸਵਾਲ ਚੁੱਕੇ । ਕੋਰਟ ਨੇ ਕਿਹਾ ਕਿ ਸਰਕਾਰ ਦੇ ਜਵਾਬ ਵਿੱਚ ਖ਼ੁਸ਼ ਹੋਣ ਵਰਗਾ ਕੁਝ ਨਹੀਂ ਹੈ। ਕੋਰਟ ਨੇ ਪੁੱਛਿਆ ਕਿ ਜਦੋਂ ਕੈਂਸਰ ਦੀਆਂ ਦਵਾਈਆਂ 'ਤੇ ਮਾਰਜਿਨ ਤੈਅ ਕੀਤਾ ਜਾ ਸਕਦਾ ਹੈ, ਤਾਂ ਦੂਜੀਆਂ ਦਵਾਈਆਂ 'ਤੇ ਅਜਿਹਾ ਕਿਉਂ ਨਹੀਂ ਕੀਤਾ ਜਾ ਸਕਦਾ? ਕੇਂਦਰ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਮਰੀਜ਼ਾਂ ਨੂੰ ਸਾਲਾਨਾ ਕਰੀਬ 2,500 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਅਦਾਲਤ ਨੇ ਦਵਾਈਆਂ ਦੀ ਕੀਮਤ ਤੈਅ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦੇਣ ਲਈ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ 27 ਅਕਤੂਬਰ ਤੱਕ ਦਾ ਸਮਾਂ ਦਿੱਤਾ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement