ਖ਼ਬਰਾਂ |

ਤਾਜ਼ਾ |

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 6 ਰਾਜਾਂ ਦੇ ਨਵੇਂ ਰਾਜਪਾਲ ਕੀਤੇ ਨਿਯੁਕਤ

By : JAGDISH

Published : Oct 12, 2026, 10:04 pm IST
Updated : Oct 12, 2026, 10:04 pm IST
SHARE ARTICLE
President Droupadi Murmu appoints new governors for six states.
President Droupadi Murmu appoints new governors for six states.

ਓਮ ਪ੍ਰਕਾਸ਼ ਮਾਥੁਰ ਨੂੰ ਕੇਰਲ ਦਾ ਰਾਜਪਾਲ ਬਣਾਇਆ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ 6 ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ । ਓਮ ਪ੍ਰਕਾਸ਼ ਮਾਥੁਰ ਨੂੰ ਕੇਰਲ ਦਾ ਰਾਜਪਾਲ ਬਣਾਇਆ ਗਿਆ ਹੈ । ਜਦਕਿ ਤਾਮਿਲਨਾਡੂ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ ਹੋਣਗੇ। ਇਸੇ ਤਰ੍ਹਾਂ ਡਾ. ਸੁਧਾ ਯਾਦਵ ਨੂੰ ਕਰਨਾਟਕ ਦੀ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬ੍ਰਿਜ ਮੋਹਨ ਰਾਮ ਨੂੰ ਉੜੀਸਾ, ਡਾ. ਢਾਲ ਸਿੰਘ ਬਿਸੇਨ ਉਤਰਾਖੰਡ ਦਾ ਅਤੇ ਦੁਸ਼ਯੰਤ ਗੌਤਮ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement