
ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਜਾ ਰਿਹਾ ਹੈ । ਪਿਛਲੇ ਹਫ਼ਤੇ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਆਉਣ ਦੇ ਲੱਛਣ ਬਣ ਰਹੇ ਹਨ ।
ਨਵੀਂ ਦਿੱਲੀ : ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਜਾ ਰਿਹਾ ਹੈ । ਪਿਛਲੇ ਹਫ਼ਤੇ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਆਉਣ ਦੇ ਲੱਛਣ ਬਣ ਰਹੇ ਹਨ । ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨ ਵਿੱਚ ਬੱਦਲ ਛਾਹ ਸਕਦੇ ਹਨ।
Heavy rain in Punjab
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦੁਪਹਿਰ ਤੋਂ ਬਾਅਦ ਹੀ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਇਸੇ ਬਦਲਾਅ ਦੇ ਚੱਲਦਿਆਂ ਰਾਤ ਨੂੰ ਬੂੰਦਾਬਾਦੀ ਹੋ ਸਕਦੀ ਹੈ।
Heavy rain in Punjab
ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿੱਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ।ਦੱਸ ਦੇਈਏ ਕਿ ਮੌਸਮ ਵਿੱਚ ਹੋ ਰਹੇ ਬਦਲਾਅ ਕਾਰਨ ਸਵੇਰ ਦੇ ਸਮੇਂ ਓਸ ਪੈਣ ਲੱਗ ਗਈ ਹੈ। ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਕਮੀ ਆ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।