ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫਲੇ 'ਤੇ ਜਾਨਲੇਵਾ ਹਮਲਾ, ਸੁੱਟੇ ਪੱਥਰ, ਦਿਖਾਏ ਕਾਲੇ ਝੰਡੇ
Published : Nov 12, 2020, 3:07 pm IST
Updated : Nov 12, 2020, 3:07 pm IST
SHARE ARTICLE
West Bengal BJP President Dilip Ghosh
West Bengal BJP President Dilip Ghosh

ਦਿਲੀਪ ਘੋਸ਼ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਲੱਗੀ ।

ਕੋਲਕਾਤਾ: ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫਲੇ 'ਤੇ ਅਲੀਪੁਰਦੁਆਰ 'ਚ ਹਮਲਾ ਕੀਤਾ ਗਿਆ ਹੈ। ਦਿਲੀਪ ਘੋਸ਼ ਦੇ ਕਾਫਲੇ 'ਤੇ ਪੱਥਰ ਸੁੱਟੇ ਗਏ, ਜਿਸ ਨਾਲ ਘੋਸ਼ ਦੀ ਕਾਰ ਦੇ ਪਿੱਛੇ ਵਾਲੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਦੱਸ ਦੇਈਏ ਕਿ ਇਹ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਉਹ ਅਲੀਪੁਰਦੁਆਰ ਜ਼ਿਲ੍ਹੇ ਵਿਚੋਂ ਲੰਘ ਰਹੇ ਸੀ। ਹਮਲਾਵਰਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ ਦਿਲੀਪ ਘੋਸ਼ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਲੱਗੀ ਹੈ। ਹਮਲੇ ਤੋਂ ਬਾਅਦ ਭਾਜਪਾ ਵਰਕਰਾਂ ਨੇ ਘੋਸ਼ ਨੂੰ ਮੌਕੇ ਤੋਂ ਬਚਾ ਲਿਆ। 

dalip

ਇਸ ਹਮਲੇ ਤੋਂ ਬਾਅਦ ਦਿਲੀਪ ਘੋਸ਼ ਨੇ ਕਿਹਾ ਕਿ ਜਦੋਂ ਉਸ ਦਾ ਕਾਫਲਾ ਅਲੀਪੁਰਦੁਆਰ ਖੇਤਰ ਵਿਚੋਂ ਲੰਘ ਰਿਹਾ ਸੀ ਤਾਂ ਉਸ ਨੂੰ ਕਾਲੇ ਝੰਡੇ ਦਿਖਾਏ ਗਏ। ਉਸਨੇ ਦੱਸਿਆ ਕਿ ਪੱਥਰ ਲੱਗਣ ਕਾਰਨ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਸ ਤੋਂ ਇਲਾਵਾ ਰੇਲ ਗੱਡੀਆਂ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਮਲੇ 'ਚ ਕਿਸੇ ਨੂੰ ਠੇਸ ਨਹੀਂ ਪਹੁੰਚਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement