ਸ੍ਰੀਨਗਰ : ਮੁਕਾਬਲੇ 'ਚ ਮਾਰੇ ਗਏ ਅਤਿਵਾਦੀ ਦੀ ਹੋਈ ਪਹਿਚਾਣ 
Published : Nov 12, 2021, 9:37 am IST
Updated : Nov 12, 2021, 9:37 am IST
SHARE ARTICLE
army
army

ਰਿਆਜ਼ ਫਿਦਾਈਨ ਹਮਲੇ ਨੂੰ ਅੰਜਾਮ ਦੇਣ ਦੀ ਕਰ ਰਿਹਾ ਸੀ ਕੋਸ਼ਿਸ਼

ਸ੍ਰੀਨਗਰ:  ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰੇ ਗਏ ਅਤਿਵਾਦੀ ਦੀ ਪਛਾਣ ਹੋ ਗਈ ਹੈ। ਅਤਿਵਾਦੀ ਦਾ ਨਾਂ ਆਮਿਰ ਰਿਆਜ਼ ਸੀ। ਮਿਲੀ ਜਾਣਕਾਰੀ ਅਨੁਸਾਰ ਉਹ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਮੁਜਾਹਿਦੀਨ ਗਜਵਤੁਲ ਹਿੰਦ ਦਾ ਮੈਂਬਰ ਸੀ।

ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਉਹ ਲੈਥਪੋਰਾ ਅਤਿਵਾਦੀ ਹਮਲੇ ਦੇ ਇੱਕ ਦੋਸ਼ੀ ਦਾ ਰਿਸ਼ਤੇਦਾਰ ਸੀ। ਉਸ ਨੂੰ ਫਿਦਾਇਨ ਹਮਲੇ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

SHARE ARTICLE

ਏਜੰਸੀ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement