15 ਸੂਬਿਆਂ 'ਚ ਬਾਰਸ਼ ਦਾ ਅਲਰਟ
Published : Nov 12, 2022, 3:04 pm IST
Updated : Nov 12, 2022, 3:04 pm IST
SHARE ARTICLE
 Rain alert in 15 states
Rain alert in 15 states

ਲੱਦਾਖ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਹਲਕੀ ਬਾਕਿਸ਼ ਦੇ ਨਾਲ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 

ਨਵੀਂ ਦਿੱਲੀ - ਪਹਾੜਾਂ 'ਤੇ ਬਰਫ਼ਬਾਰੀ ਨਾਲ ਕਈ ਸੂਬਿਆਂ ਵਿਚ ਠੰਢ ਵਧ ਸਕਦੀ ਹੈ ਤੇ ਕਈ ਸੂਬਿਆਂ ਵਿਚ ਤਾਂ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ NCR 'ਚ ਹਵਾ ਦਾ ਪ੍ਰਦੂਸ਼ਣ ਕਾਫ਼ੀ ਹੱਦ ਤੱਕ ਵਧਿਆ ਹੋਇਆ ਹੈ। ਇਹਨਾਂ ਸੂਬਿਆਂ ਵਿਚ ਬਾਰਿਸ਼ ਹੋਣ ਨਾਲ ਪ੍ਰਦੂਸ਼ਣ ਦੀ ਪਰਤ ਸਾਫ਼ ਹੋ ਜਾਵੇਗੀ। 

ਲੱਦਾਖ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਹਲਕੀ ਬਾਕਿਸ਼ ਦੇ ਨਾਲ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 
ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ , ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਸਮੇਤ ਦੇਸ਼ ਦੇ ਹੋਰ ਰਾਜਾਂ ਵਿਚ ਠੰਢ ਵਧਣ ਦੀ ਸੰਭਾਵਨਾ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement