Karnataka Murder News: ਕਰਨਾਟਕ 'ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਚਾਕੂ ਮਾਰ ਕੇ ਹੱਤਿਆ  
Published : Nov 12, 2023, 3:16 pm IST
Updated : Nov 12, 2023, 3:16 pm IST
SHARE ARTICLE
 Four members of the same family were stabbed to death in Karnataka
Four members of the same family were stabbed to death in Karnataka

ਇਸ ਹਮਲੇ 'ਚ ਇਕ ਹੋਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਮੰਗਲੁਰੂ - ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਕੇਮੰਨੂ ਵਿਚ ਐਤਵਾਰ ਸਵੇਰੇ ਇਕ ਅਣਪਛਾਤੇ ਹਮਲਾਵਰ ਨੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਦੇ ਅਨੁਸਾਰ, ਇੱਕ ਨਕਾਬਪੋਸ਼ ਵਿਅਕਤੀ ਜ਼ਬਰਦਸਤੀ ਘਰ ਵਿਚ ਦਾਖਲ ਹੋਇਆ ਅਤੇ ਹਸੀਨਾ (46) ਅਤੇ ਉਸ ਦੇ 23, 21 ਅਤੇ 12 ਸਾਲ ਦੇ ਤਿੰਨ ਬੱਚਿਆਂ 'ਤੇ ਬੇਰਹਿਮੀ ਨਾਲ ਹਮਲਾ ਕੀਤਾ। ਇਸ ਹਮਲੇ 'ਚ ਇਕ ਹੋਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਸੂਤਰਾਂ ਨੇ ਦੱਸਿਆ ਕਿ ਪੀੜਤਾ ਦਾ ਪਤੀ ਖਾੜੀ ਦੇਸ਼ 'ਚ ਕੰਮ ਕਰਦਾ ਹੈ। ਉਡੁਪੀ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਅਰੁਣ ਕੁਮਾਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।   

(For more news apart from Karnataka Murder News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement