Uttar Pradesh: ਦੀਵਾਲੀ ਦੀ ਖ਼ਰੀਦਦਾਰੀ ਕਰਨ ਨਿਕਲੇ ਭੈਣ-ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛ ਗਏ ਸੱਥਰ

By : GAGANDEEP

Published : Nov 12, 2023, 8:27 am IST
Updated : Nov 12, 2023, 8:27 am IST
SHARE ARTICLE
Uttar Pradesh News
Uttar Pradesh News

Uttar Pradesh: ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਭਰਾ ਦੀ ਮੌਤ, ਭੈਣ ਜ਼ਖ਼ਮੀ

Uttar Pradesh News: ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਸਿਓਹਾਰਾ 'ਚ ਮੋਟਰਸਾਈਕਲ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਦਾ ਪੰਚਨਾਮਾ ਭਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Diwali Special: ਦੀਵਾਲੀ ’ਤੇ ਬੱਚਿਆਂ ਨੂੰ ਰੱਖੋ ਪਟਾਕਿਆਂ ਤੋਂ ਦੂਰ  

ਸ਼ਨੀਵਾਰ ਸ਼ਾਮ 4.30 ਵਜੇ ਅਨਿਲ (35) ਪੁੱਤਰ ਸੁਸ਼ੀਲ ਵਾਸੀ ਪਿੰਡ ਸ਼ੇਰਪੁਰ ਕਾਲੀਆ ਆਪਣੀ ਭੈਣ ਨੀਰਜ ਨਾਲ ਦੀਵਾਲੀ ਦੀ ਖਰੀਦਦਾਰੀ ਲਈ ਸਿਹੋੜਾ ਬਾਜ਼ਾਰ ਆ ਰਿਹਾ ਸੀ ਜਿਵੇਂ ਹੀ ਅਨਿਲ ਧਾਮਪੁਰ ਰੋਡ 'ਤੇ ਪਿੰਡ ਚੰਚਲਪੁਰ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਅਨਿਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਭੈਣ ਨੀਰਜ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ: Amritsar Murder News: ਅਣਪਛਾਤਿਆਂ ਵਲੋਂ ਦਿਨ ਦਿਹਾੜੇ ਘਰ ਦੇ ਅੰਦਰ ਦਾਖਲ ਹੋ ਕੇ ਨੌਜਵਾਨ ਦਾ ਕਤਲ

ਦੂਜੇ ਪਾਸੇ ਸੂਚਨਾ ਮਿਲਣ 'ਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਧੀਰਜ ਸੋਲੰਕੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦਾ ਪੰਚਨਾਮਾ ਭਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ 'ਚ ਹਫੜਾ-ਦਫੜੀ ਮੱਚ ਗਈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਧੀਰਜ ਸੋਲੰਕੀ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement