ਖ਼ਬਰਾਂ |

ਤਾਜ਼ਾ |

ਗੁਜਰਾਤ ਦੇ ਭਰੂਚ ਵਿੱਚ ਕੈਮੀਕਲ ਕੰਪਨੀ ਵਿੱਚ ਫਟਿਆ ਬਾਇਲਰ, 3 ਦੀ ਮੌਤ, 24 ਜ਼ਖ਼ਮੀ
Published : Nov 12, 2025, 3:10 pm IST
Updated : Nov 12, 2025, 3:10 pm IST
SHARE ARTICLE
Bharuch Gujarat blast News
Bharuch Gujarat blast News

ਧਮਾਕੇ ਨਾਲ ਨੇੜਲੀਆਂ ਕੰਪਨੀਆਂ ਨੂੰ ਵੀ ਪਹੁੰਚਿਆ ਨੁਕਸਾਨ

Bharuch Gujarat blast News: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਜੀਆਈਡੀਸੀ ਉਦਯੋਗਿਕ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਕਰਮਚਾਰੀ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਚਾਰ ਤੋਂ ਪੰਜ ਕਰਮਚਾਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਸੇਖਾ ਪਿੰਡ ਨੇੜੇ ਜੀਆਈਡੀਸੀ ਕੰਪਨੀ ਵਿਸ਼ਾਲ ਫਾਰਮਾ ਵਿੱਚ ਤੜਕੇ 2:30 ਵਜੇ ਦੇ ਕਰੀਬ ਇੱਕ ਬਾਇਲਰ ਫਟ ਗਿਆ, ਜਿਸ ਨਾਲ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੀਆਂ ਚਾਰ ਕੰਪਨੀਆਂ ਨੂੰ ਨੁਕਸਾਨ ਪਹੁੰਚਿਆ। ਤਿੰਨ ਕਰਮਚਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 
 

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement