ਹੈਦਰਾਬਾਦ: ਦਵਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅੱਠ ਲੋਕ ਜਖ਼ਮੀ
Published : Dec 12, 2020, 5:14 pm IST
Updated : Dec 12, 2020, 5:14 pm IST
SHARE ARTICLE
fire
fire

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹੈਦਰਾਬਾਦ- ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਸਥਿਤ ਦਵਾਈ ਦੀ ਇਕ ਫੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਮਿਲੀ ਹੈ।  ਜਾਣਕਾਰੀ ਮੁਤਾਬਕ ਵਿੰਧਿਆ ਆਰਗੇਨਿਕਸ ਨਾਮੀ ਇਹ ਦਵਾਈ ਯੂਨਿਟ ਸਾਂਗਾਰੈੱਡੀ ਜ਼ਿਲ੍ਹੇ ਦੇ ਬੇਲਾਰਾਮ ਉਦਯੋਗਿਕ ਖੇਤਰ 'ਚ ਸਥਿਤ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। 

fire
 

ਪਰ ਅਜੇ ਤੱਕ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਸ ਲੀਕ ਹੋਣ ਦਾ ਰਿਸਾਵ  ਪੈਦਾ ਨਹੀਂ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement