CBSE Date Sheet 2024: CBSE ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟ ਸ਼ੀਟ ਜਾਰੀ
Published : Dec 12, 2023, 5:46 pm IST
Updated : Dec 12, 2023, 7:53 pm IST
SHARE ARTICLE
CBSE Date Sheet 2024
CBSE Date Sheet 2024

15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

CBSE Class 10th and 12th Board Exam 2023: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸਾਲ 2023-24 ਦੌਰਾਨ 10ਵੀਂ ਅਤੇ 12ਵੀਂ ਜਮਾਤ ਵਿਚ ਰਜਿਸਟਰਡ ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟ ਸ਼ੀਟ ਜਾਰੀ ਕਰ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਬੋਰਡ ਵਲੋਂ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਦੀਆਂ ਸਾਲਾਨਾ ਪ੍ਰੀਖਿਆਵਾਂ 15 ਫਰਵਰੀ 2024 ਤੋਂ ਕਰਵਾਈਆਂ ਜਾਣਗੀਆਂ।

ਇਹ ਪ੍ਰੀਖਿਆਵਾਂ 2 ਅਪ੍ਰੈਲ ਤਕ ਜਾਰੀ ਰਹਿਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਮਾਰਚ ਨੂੰ ਖਤਮ ਹੋਣਗੀਆਂ। ਇਮਤਿਹਾਨ ਪ੍ਰੋਗਰਾਮ ਤਿਆਰ ਕਰਦੇ ਸਮੇਂ ਬੋਰਡ ਨੇ ਇਸ ਗੱਲ ਨੂੰ ਧਿਆਨ ’ਚ ਰਖਿਆ ਹੈ ਕਿ ਦੋ ਵਿਸ਼ਿਆਂ ਵਿਚਾਲੇ ਸਮੇਂ ਦਾ ਕਾਫੀ ਫ਼ਰਕ ਹੋਵੇ। 12ਵੀਂ ਜਮਾਤ ਲਈ ਇਮਤਿਹਾਨ ਪ੍ਰੋਗਰਾਮ ਨਿਰਧਾਰਤ ਕਰਦੇ ਸਮੇਂ ਜੇ.ਈ.ਈ. ਵਰਗੇ ਇਮਤਿਹਾਨਾਂ ਦੀਆਂ ਤਰੀਕਾਂ ਨੂੰ ਵੀ ਧਿਆਨ ’ਚ ਰਖਿਆ ਗਿਆ ਹੈ। 

ਇੱਥੇ ਦੇਖੋ 10ਵੀਂ ਦੀ ਡੇਟ ਸ਼ੀਟ (CBSE Class 10th Board Exam )

Photo

Photo

Photo

12ਵੀਂ ਦੀ ਡੇਟ ਸ਼ੀਟ ਇੱਥੇ ਦੇਖੋ (CBSE Class 12th Board Exam )

Photo

Photo

Photo

Photo

Photo

 (For more news apart from CBSE Date Sheet 2024 : Class 10, 12 time tables released, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement