ਬਾਰਾਮੂਲਾ ਤੋਂ ਬਨਿਹਾਲ ਜਾਣ ਵਾਲੀ ਰੇਲਗੱਡੀ ਪਟੜੀ ਤੋਂ ਉੱਤਰੀ 
Published : Jan 13, 2023, 1:32 pm IST
Updated : Jan 13, 2023, 1:32 pm IST
SHARE ARTICLE
Image
Image

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਵਾਪਰਿਆ ਹਾਦਸਾ 

 

ਸ਼੍ਰੀਨਗਰ - ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਬਾਰਾਮੂਲਾ ਤੋਂ ਬਨਿਹਾਲ ਜਾ ਰਹੀ ਰੇਲਗੱਡੀ ਦਾ ਇੱਕ ਡੱਬਾ ਪਟੜੀ ਤੋਂ ਉੱਤਰ ਗਿਆ।

ਕਿਸੇ ਦੇ ਜ਼ਖ਼ਮੀ ਹੋਣ ਬਾਰੇ ਫ਼ਿਲਹਾਲ ਕੋਈ ਸੂਚਨਾ ਨਹੀਂ, ਪਰ ਰੂਟ 'ਤੇ ਰੇਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। 

ਅਧਿਕਾਰੀਆਂ ਨੇ ਦੱਸਿਆ ਕਿ ਆਖਰੀ ਬੋਗੀ, ਜੋ ਕਿ ਖਾਲੀ ਸੀ, ਜ਼ਿਲ੍ਹੇ ਦੇ ਮਜ਼ਹਾਮਾ ਵਿਖੇ ਪਟੜੀ ਤੋਂ ਫ਼ਿਸਲ ਗਈ।

ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement