ਦਿੱਲੀ ਹਿੰਸਾ: ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਅੱਜ ਲਾਲ ਕਿਲ੍ਹੇ ਲਿਜਾ ਰਹੀ ਕ੍ਰਾਈਮ ਬਰਾਂਚ 
Published : Feb 13, 2021, 11:59 am IST
Updated : Feb 13, 2021, 1:25 pm IST
SHARE ARTICLE
Deep Sindhu and Iqbal singh
Deep Sindhu and Iqbal singh

26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਜਾਂਚ ਜਾਰੀ

ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਸਟਰਮਾਈਂਡ ਨੂੰ ਫੜਨ ਲਈ ਦਿੱਲੀ ਪੁਲਿਸ ਵੱਲੋਂ ਲਗਾਤਾਰ ਤਹਿਕੀਕਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕ੍ਰਾਈਮ ਬਰਾਂਚ ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲਿਜਾ ਰਹੀ ਹੈ। 

red fort vilenceRed fort 

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਵਿਚ ਸੱਚਾਈ ਜਾਣਨ ਲਈ ਕ੍ਰਾਈਮ ਬਰਾਂਚ ਵੱਲੋਂ ਦੀਪ ਸਿੱਧੂ ਤੇ ਇਕਬਾਲ ਸਿੰਘ ਕੋਲੋਂ ਲਗਾਤਾਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਦੀਪ 'ਤੇ ਭੀੜ ਨੂੰ ਭੜਕਾਉਣ ਅਤੇ ਕੇਸਰੀ ਝੰਡਾ ਲਹਿਰਾਉਣ ਦੇ ਇਲਜ਼ਾਮ ਹਨ। ਇਕਬਾਲ ਸਿੰਘ ਸਿੱਧੂ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦਾ ਇਲਜ਼ਾਮ ਹੈ।

Deep SidhuDeep Sidhu

ਦੱਸ ਦਈਏ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement