ਬਜਟ ’ਤੇ ਹੋਈ ਚਰਚਾ ਦਾ ਅੱਜ ਲੋਕ ਸਭਾ ‘ਚ ਜਵਾਬ ਦੇਣਗੇ ਵਿੱਤ ਮੰਤਰੀ
Published : Feb 13, 2021, 8:27 am IST
Updated : Feb 13, 2021, 10:13 am IST
SHARE ARTICLE
Nirmala Sitharaman
Nirmala Sitharaman

10 ਵਜੇ ਸ਼ੁਰੂ ਹੋਵੇਗੀ ਲੋਕ ਸਭਾ ਦੀ ਕਾਰਵਾਈ

ਨਵੀਂ ਦਿੱਲੀ: ਬਜਟ ਇਜਲਾਸ ਦੌਰਾਨ ਅੱਜ ਲੋਕ ਸਭਾ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਦਨ ਵਿਚ ਬਜਟ ’ਤੇ ਹੋਈ ਚਰਚਾ ਦਾ ਜਵਾਬ  ਦੇਣਗੇ। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਬੀਤੇ ਦਿਨ ਰਾਜ ਸਭਾ ਵਿਚ ਬਜਟ ‘ਤੇ ਚਰਚਾ ਦਾ ਜਵਾਬ ਦਿੱਤਾ।

Nirmala Sitharaman Nirmala Sitharaman

ਇਸ ਦੌਰਾਨ ਬਜਟ ਦੀ ਖੂਬੀਆਂ ਦੱਸਣ ਦੇ ਨਾਲ ਹੀ ਵਿੱਤ ਮੰਤਰੀ ਨੇ ਵਿਰੋਧੀ ਧਿਰ 'ਤੇ ਵੀ ਸ਼ਬਦੀ ਹਮਲੇ ਕੀਤੇ। ਸੀਤਾਰਮਨ ਨੇ ਕਾਂਗਰਸ 'ਤੇ ਵਿਅੰਗ ਕਰਦੇ ਹੋਏ ਕਿਹਾ ਕਿ ਸਾਡੀਆਂ ਯੋਜਨਾਵਾਂ ਦਾ ਲਾਭ ਗ਼ਰੀਬਾਂ ਅਤੇ ਮੱਧਮ ਵਰਗੀ ਲੋਕਾਂ ਨੂੰ  ਮਿਲ ਰਿਹਾ ਹੈ ਨਾ ਕਿ 'ਦਾਮਾਦ' ਨੂੰ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement