ਰਿੰਕੂ ਸ਼ਰਮਾ ਕਤਲ ਮਾਮਲੇ ਵਿਚ ਕੰਗਨਾ ਰਣੌਤ ਨੇ ਕੇਜਰੀਵਾਲ ਨੂੰ ਟਵੀਟ ਕਰ ਦਿੱਤੀ ਸਖ਼ਤ ਪ੍ਰਤੀਕਿਰਿਆ
Published : Feb 13, 2021, 11:40 am IST
Updated : Feb 13, 2021, 12:10 pm IST
SHARE ARTICLE
Kangana Ranaut tweet
Kangana Ranaut tweet

ਦਿੱਲੀ ਵਿੱਚ ਬਜਰੰਗ ਦਲ ਦੇ ਕਾਰਕੁਨ ਰਿੰਕੂ ਸ਼ਰਮਾ ਦੀ ਹੱਤਿਆ 'ਤੇ ਸਖ਼ਤ ਪ੍ਰਤੀਕ੍ਰਿਆ ਦਿੱਤੀ ਹੈ।

ਨਵੀਂ ਦਿੱਲੀ: ਦਿੱਲੀ ਦੇ ਮੰਗੋਲਪੁਰੀ ਵਿੱਚ ਰਿੰਕੂ ਸ਼ਰਮਾ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਹੈ। ਬਾਲੀਵੁੱਡ ਅਦਾਕਾਰ ਕੰਗਨਾ ਰਣੌਤ  ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਕਈ ਵਾਰ ਪ੍ਰਤੀਕ੍ਰਿਆ ਦਿੰਦੀ ਰਹਿੰਦੀ ਹੈ। ਇੱਕ ਵਾਰ ਫਿਰ ਦਿੱਲੀ ਵਿੱਚ ਬਜਰੰਗ ਦਲ ਦੇ ਕਾਰਕੁਨ ਰਿੰਕੂ ਸ਼ਰਮਾ ਦੀ ਹੱਤਿਆ 'ਤੇ ਕੰਗਨਾ ਨੇ ਸਖ਼ਤ ਪ੍ਰਤੀਕ੍ਰਿਆ ਦਿੱਤੀ ਹੈ।

BOY

ਕੰਗਨਾ ਦਾ ਕੇਜਰੀਵਾਲ ਨੂੰ ਟਵੀਟ 
ਕੰਗਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਟਵੀਟ ਕੀਤਾ ਹੈ।ਉਸਨੇ ਟਵੀਟ ਕਰ ਕਿਹਾ, "ਪਿਆਰੇ ਅਰਵਿੰਦ ਕੇਜਰੀਵਾਲ, ਮੈਨੂੰ ਉਮੀਦ ਹੈ ਕਿ ਤੁਸੀਂ ਰਿੰਕੂ ਸ਼ਰਮਾ ਦੇ ਪਰਿਵਾਰ ਨੂੰ ਮਿਲੋਗੇ ਅਤੇ ਉਨ੍ਹਾਂ ਦਾ ਸਮਰਥਨ ਕਰੋਗੇ, ਤੁਸੀਂ ਇੱਕ ਰਾਜਨੇਤਾ ਹੋ, ਉਮੀਦ ਹੈ ਕਿ ਤੁਸੀਂ ਇੱਕ ਸਟੇਟਸਮੈਨ ਵੀ ਬਣੋਗੇ।"

kanganakangana

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਣੌਤ ਨੇ ਵੀ ਟਵੀਟ ਕੀਤਾ ਸੀ, ਆਪਣੇ ਟਵੀਟ ਵਿੱਚ ਕੰਗਨਾ ਨੇ ਲਿਖਿਆ ਸੀ, "ਰਿੰਕੂ ਸ਼ਰਮਾ ਦੇ ਪਿਤਾ ਦਾ ਦਰਦ ਮਹਿਸੂਸ ਕਰੋ ਅਤੇ ਆਪਣੇ ਬੱਚਿਆਂ ਜਾਂ ਪਰਿਵਾਰਕ ਮੈਂਬਰਾਂ ਬਾਰੇ ਸੋਚੋ… ਕਿਸੇ ਦਿਨ ਜੈ ਸ਼੍ਰੀ ਦੇ ਕਹਿਣ 'ਤੇ ਇੱਕ ਹੋਰ ਹਿੰਦੂ ਦੀ ਮੌਤ ਹੋ ਜਾਵੇਗੀ। ਇੱਕ ਹੋਰ ਟਵੀਟ ਵਿੱਚ ਕੰਗਨਾ ਨੇ ਲਿਖਿਆ, "ਅਫਸੋਸ ਅਸੀਂ ਅਸਫਲ ਹੋਏ।"

ਦੱਸ ਦਈਏ ਕਿ ਬੁੱਧਵਾਰ ਦੀ ਰਾਤ ਨੂੰ ਪਾਰਟੀ ਦੌਰਾਨ ਇੱਕ ਰੈਸਟੋਰੈਂਟ ਬੰਦ ਕਰਨ ਨੂੰ ਲੈ ਕੇ ਲੜਾਈ ਹੋਈ। ਇਹ ਇੱਕ ਪੁਰਾਣਾ ਵਪਾਰਕ ਮੁੱਦਾ ਸੀ। ਝਗੜੇ ਤੋਂ ਬਾਅਦ ਸਾਰੇ ਆਪਣੇ ਘਰਾਂ ਨੂੰ ਵਾਪਸ ਚਲੇ ਗਏ। ਬਾਅਦ ਵਿਚ ਕੁਝ ਨੌਜਵਾਨ ਰਿੰਕੂ ਸ਼ਰਮਾ ਦੇ ਘਰ ਪਹੁੰਚੇ ਅਤੇ ਉਸ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਰਿੰਕੂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਦੋਂ ਲੋਕਾਂ ਨੇ ਉਸ ‘ਤੇ ਹਮਲਾ ਕੀਤਾ ਤਾਂ ਉਹ ਜੈ ਸ਼੍ਰੀ ਰਾਮ ਦੇ ਨਾਅਰੇ ਲਗਾ ਰਿਹਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement