ਰਾਜਸਥਾਨ ਵਿਚ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ
Published : Mar 13, 2021, 11:44 am IST
Updated : Mar 13, 2021, 11:44 am IST
SHARE ARTICLE
Road accident
Road accident

12 ਲੋਕ ਹੋਏ ਜ਼ਖਮੀ

ਜੈਪੁਰ :ਰਾਜਸਥਾਨ ਵਿੱਚ ਇੱਕ ਵੱਡਾ ਹਾਦਸਾ  ਵਾਪਰਿਆ ਹੈ। ਜੋਧਪੁਰ ਵਿੱਚ ਨੈਸ਼ਨਲ ਹਾਈਵੇਅ ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ। ਜਿਸ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 12 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

accidentaccident

ਜਾਣਕਾਰੀ ਅਨੁਸਾਰ ਇੱਕ ਪਰਿਵਾਰਕ ਮੈਂਬਰ ਫਲੋਦੀ ਦੇ ਬਾਪ ਥਾਣਾ ਖੇਤਰ ਵਿੱਚ ਨੈਸ਼ਨਲ ਹਾਈਵੇਅ 11 ਤੇ ਇੱਕ ਨਿੱਜੀ ਬੱਸ ਵਿੱਚ ਦਿੱਲੀ ਤੋਂ ਜੈਸਲਮੇਰ ਜਾ ਰਹੇ ਸਨ। ਉਸੇ ਸਮੇਂ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਭਿਆਨਕ ਟੱਕਰ ਹੋ ਗਈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement