ਬੱਚੇ ਦੀ ਕੋਰੋਨਾ ਨੂੰ ਸ਼ਿਕਾਇਤ, ਕਿਹਾ 'ਨੇਤਾ ਦੀ ਰੈਲੀ ਮੇਂ ਕਿਉਂ ਨਹੀਂ ਜਾਤੇ ਕੋਰੋਨਾ, ਦੇਖੋ ਵੀਡੀਓ
Published : Apr 13, 2021, 1:14 pm IST
Updated : Apr 13, 2021, 1:14 pm IST
SHARE ARTICLE
 student complain to coronavirus by Poem
student complain to coronavirus by Poem

ਵੀਡੀਓ ਨੂੰ ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਅਤੇ ਲੇਖਕ ਮਨੋਜ ਯਾਦਵ ਨੇ ਆਪਣੇ ਟਵਿੱਟਰ ਹੈਂਡਲ 'ਤੇ ਸਾਂਝਾ ਕੀਤਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਦੇਸ਼ ਵਿੱਚ ਲਗਾਤਾਰ ਸੱਤਵੇਂ ਦਿਨ ਇੱਕ ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਵੱਧ ਰਹੇ ਕੇਸ ਦੇ ਸਬੰਧ ਵਿੱਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਅਜਿਹੇ ਵਿਚ ਇੱਕ ਵਿਦਿਆਰਥੀ ਨੇ ਕੋਰੋਨਾ ਵਾਇਰਸ 'ਤੇ ਇੱਕ ਕਵਿਤਾ ਬਣਾਈ, ਅਤੇ ਕੋਰੋਨਾ ਨੂੰ ਸ਼ਿਕਾਇਤ ਵੀ ਕੀਤੀ ਹੈ।

ਬੱਚੇ ਨੇ ਆਪਣੀ ਕਵਿਤਾ ਵਿਚ ਕਿਹਾ ਕਿ ਅਜਿਹਾ ਲਗਦਾ ਹੈ ਕਿ ਕੋਰੋਨਾ ਸਿਰਫ਼ ਚੋਣਾਂ ਤੋਂ ਡਰਦੇ ਹੈ। ਇਸ ਵੀਡੀਓ ਨੂੰ ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਅਤੇ ਲੇਖਕ ਮਨੋਜ ਯਾਦਵ ਨੇ ਆਪਣੇ ਟਵਿੱਟਰ ਹੈਂਡਲ 'ਤੇ ਸਾਂਝਾ ਕੀਤਾ ਹੈ। ਮਨੋਜ ਯਾਦਵ ਦੁਆਰਾ ਸ਼ੇਅਰ ਕੀਤੀ ਗਈ ਕੋਰੋਨਾ ਤੋਂ ਵਿਦਿਆਰਥੀ ਦੀ ਸ਼ਿਕਾਇਤ ਦੀ ਇਸ ਵੀਡੀਓ 'ਤੇ ਪ੍ਰਸ਼ੰਸਕ ਵੀ ਟਿੱਪਣੀ ਕਰ ਰਹੇ ਹਨ। ਵੀਡੀਓ ਵਿਚ ਬੱਚਾ ਕਹਿੰਦਾ ਹੈ, 'ਹਮੇਂ ਲਗਤ ਹੈ ਕਿ ਤੁਮ ਸਿਰਫ਼ ਡਰਤੇ ਹੋ ਚੁਣਾਵ ਸ, ਜਾਤਾ ਹੂੰ ਸਕੂਲ ਤੁਮ ਆ ਜਾਤੇ ਹੋ ਕੋਰੋਨਾ'' 

ਇਸ ਦੇ ਨਾਲ ਹੀ ਯਾਦਵ ਨੇ ਬੱਚੇ ਦੀ ਵੀਡੀਓ ਸ਼ੇਅਰ ਕਰ ਕੈਪਸ਼ਨ ਲਿਖਿਆ, ''ਸੁਣੋ, ਸਕੂਲ ਜਾਂਦੇ ਬੱਚੇ ਦੀ ਕੋਰੋਨਾ ਵਾਇਰਲ ਨੂੰ ਸ਼ਿਕਾਇਤ, ਖੁੱਲ੍ਹਦੇ ਮੇਰਾ ਸਕੂਲ ਤੁਮਰ ਆ ਜਾਤੇ ਹੋ ਕੋਰੋਨਾ, ਨੇਤਾ ਜੀ ਕੀ ਰੈਲੀ ਮੇਂ ਕਿਉਂ ਨਹੀਂ ਜਾਤੇ ਹੋ ਕੋਰੋਨਾ? 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement