Jaishankar News : 2014 ਦੇ ਬਾਅਦ ਵਿਦੇਸ਼ ਨੀਤੀ ਬਦਲੀ, ਅੱਤਵਾਦ ਨਾਲ ਨਜਿੱਠਣ ਦਾ ਇਹੀ ਤਰੀਕਾ: ਜੈਸ਼ੰਕਰ

By : BALJINDERK

Published : Apr 13, 2024, 12:27 pm IST
Updated : Apr 13, 2024, 12:27 pm IST
SHARE ARTICLE
Jaishankar
Jaishankar

Jaishankar News : ਵਿਦੇਸ਼ ਮੰਤਰੀ ਨੇ ਕਿਹਾ ਸਭ ਤੋਂ ਵੱਡੀ ਚੁਣੌਤੀ ਹੈ ਪਾਕਿਸਤਾਨ

Jaishankar News : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ 2014 ਤੋਂ ਬਾਅਦ ਭਾਰਤ ਦੀ ਵਿਦੇਸ਼ ਨੀਤੀ ’ਚ ਬਦਲਾਅ ਆਇਆ ਹੈ ਅਤੇ ਅੱਤਵਾਦ ਨਾਲ ਨਜਿੱਠਣ ਦਾ ਇਹੀ ਤਰੀਕਾ ਹੈ।

ਇਹ ਵੀ ਪੜੋ:Faridkot News : 4 ਦਿਨ ਪਹਿਲਾਂ ਲਾਪਤਾ ਹੋਏ ਜੇਸੀਬੀ ਚਾਲਕ ਦੀ ਲਾਸ਼ ਨਹਿਰ ’ਚ ਹੋਈ ਬਰਾਮਦ 

ਜੈਸ਼ੰਕਰ ਇੱਥੇ 'ਭਾਰਤ ਮਹੱਤਵਪੂਰਨ ਕਿਉਂ ਹੈ ਪ੍ਰੋਗਰਾਮ 'ਯੂਥ ਲਈ ਮੌਕੇ ਅਤੇ ਗਲੋਬਲ ਦ੍ਰਿਸ਼ ਵਿਚ ਭਾਗੀਦਾਰੀ' ਵਿਚ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਹ ਪੁੱਛੇ ਜਾਣ ’ਤੇ ਕਿ ਉਹ ਕਿਹੜੇ ਦੇਸ਼ ਹਨ ਜਿਨ੍ਹਾਂ ਨਾਲ ਭਾਰਤ ਨੂੰ ਸਬੰਧ ਬਣਾਏ ਰੱਖਣ ’ਚ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਕਿਹਾ ਕਿ ਪਾਕਿਸਤਾਨ। ਉਨ੍ਹਾਂ ਦੱਸਿਆ ਕਿ 1947 ਵਿੱਚ ਪਾਕਿਸਤਾਨ ਨੇ ਕਸ਼ਮੀਰ ਵਿੱਚ ਕਬਾਇਲੀ ਹਮਲਾਵਰ ਭੇਜੇ ਅਤੇ ਫੌਜ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ ਅਤੇ ਸੂਬੇ ਦਾ ਏਕੀਕਰਨ ਹੋਇਆ।

ਇਹ ਵੀ ਪੜੋ:Hyderabad News : 43 ਲੱਖ ਦਾ ਕਰਜ਼ਾ ਚੁੱਕ ਕੇ ਅਮਰੀਕਾ ਭੇਜੇ ਪੁੱਤ ਦਾ ਹੋਇਆ ਕਤਲ, 7 ਮਾਰਚ ਤੋਂ ਸੀ ਲਾਪਤਾ ਅਬਦੁਲ 

ਵਿਦੇਸ਼ ਮੰਤਰੀ ਨੇ ਕਿਹਾ, ’’ਜਦੋਂ ਭਾਰਤੀ ਫੌਜ ਆਪਣੀ ਕਾਰਵਾਈ ਕਰ ਰਹੀ ਸੀ ਤਾਂ ਅਸੀਂ ਰੁਕ ਗਏ ਅਤੇ ਸੰਯੁਕਤ ਰਾਸ਼ਟਰ ਗਏ। ਅਸੀਂ ਅੱਤਵਾਦ ਦੀ ਬਜਾਏ ਕਬਾਇਲੀ ਹਮਲਾਵਰਾਂ ਦੀਆਂ ਕਾਰਵਾਈਆਂ ਦਾ ਹਵਾਲਾ ਦਿੱਤਾ। ਜੇਕਰ ਸਾਡਾ ਸਟੈਂਡ ਸ਼ੁਰੂ ਤੋਂ ਹੀ ਸਪੱਸ਼ਟ ਹੁੰਦਾ ਕਿ ਪਾਕਿਸਤਾਨ ਅੱਤਵਾਦ ਫੈਲਾ ਰਿਹਾ ਹੈ ਤਾਂ ਸਾਡੀ ਨੀਤੀ ਬਿਲਕੁਲ ਵੱਖਰੀ ਹੋਣੀ ਸੀ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜੋ:Paris Olympics 2024: ਪੈਰਿਸ ਓਲੰਪਿਕ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਝਟਕਾ, ਮੁੱਕੇਬਾਜ਼ ਮੈਰੀਕਾਮ ਮੁਖੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ  

 (For more news apart from Foreign policy changed 2014, right way to deal with terrorism: Jaishankar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement