ਤੇਜ਼ ਰਫ਼ਤਾਰ ਬੱਸ ਡਿਵਾਇਡਰ ਨਾਲ ਟਕਰਾ ਕੇ ਪਲਟੀ, 16 ਦੀ ਮੌਤ, 12 ਜਖ਼ਮੀ
Published : Jun 13, 2018, 10:33 am IST
Updated : Jun 13, 2018, 10:59 am IST
SHARE ARTICLE
Bus Accident
Bus Accident

ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ 'ਚ ਇਕ ਬੜਾ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ...

ਨਵੀਂ ਦਿੱਲੀ, ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ 'ਚ ਇਕ ਬੜਾ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਮੈਨਪੁਰੀ ਵਿਚ ਤੇਜ਼ ਰਫਤਾਰ ਬਸ ਪਲਟਣ ਨਾਲ 16 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ12 ਲੋਕ ਜ਼ਖਮੀ ਦੱਸੇ ਜਾਂਦੇ ਹਨ ਅਤੇ ਤਿੰਨ ਦੀ ਹਾਲਤ ਬਹੁਤ ਗੰਭੀਰ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਹੈ ਕਿ ਬੱਸ ਡਰਾਈਵਰ ਕਾਫ਼ੀ ਤੇਜ਼ ਰਫ਼ਤਾਰ ਬੱਸ ਚਲਾ ਰਿਹਾ ਸੀ।accidentaccidentਜਿਸ ਦੌਰਾਨ ਬੱਸ ਕਾਬੂ ਤੋਂ ਬਾਹਰ ਹੋ ਗਈ ਅਤੇ ਬਸ ਡਿਵਾਇਡਰ ਨਾਲ ਬਹੁਤ ਜ਼ੋਰਦਾਰ ਤਰੀਕੇ ਨਾਲ ਟਾਕਰਾ ਗਈ। ਇੰਨੀ ਜ਼ੋਰਦਾਰ ਟੱਕਰ ਕਾਰਨ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹਾਦਸਾਗ੍ਰਸਤ ਬੱਸ ਇਕ ਪ੍ਰਾਈਵੇਟ ਬੱਸ ਸੀ, ਹਾਲਾਂਕਿ, ਹਾਦਸੇ ਨੂੰ ਦੇਖਦੇ ਹੋਏ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲਾਸ਼ਾਂ ਦੀ ਗਿਣਤੀ ਵੱਧ ਸਕਦੀ ਹੈ।

accidentaccidentਪੁਲਿਸ ਨੇ ਮੌਕੇ 'ਤੇ  ਪਹੁੰਚ ਕਿ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਕਰਮੀਆਂ ਵੱਲੋਂ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਯੋਗੀ ਅਦਿਤਿਅਨਾਥ ਨੇ ਮੈਨਪੁਰੀ ਵਿਚ ਬਸ ਦੁਰਘਟਨਾ ਵਿਚ ਮੁਸਾਫਰਾਂ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿਚ ਮਰੇ ਲੋਕਾਂ ਦੇ ਅਫਸੋਸ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਸਹਾਇਤਾ ਕਰਨ ਦਾ ਭਰੋਸਾ ਵੀ ਜਤਾਇਆ ਹੈ। 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement