ਮਹਾਰਾਸ਼ਟਰ ਦਾ ਮੰਤਰੀ ਧਨੰਜੇ ਮੁੰਡੇ ਕੋਰੋਨਾ ਵਾਇਰਸ ਤੋਂ ਪੀੜਤ
Published : Jun 13, 2020, 9:11 am IST
Updated : Jun 13, 2020, 9:11 am IST
SHARE ARTICLE
File Photo
File Photo

ਮਹਾਰਾਸ਼ਟਰ ਦੇ ਸਮਾਜਕ ਨਿਆਂ ਮੰਤਰੀ ਧਨੰਜੇ ਮੁੰਡੇ ਦੀ ਕੋਵਿਡ-19 ਜਾਂਚ ਰੀਪੋਰਟ ਪਾਜ਼ੇਟਿਵ ਆਈ ਹੈ

ਮੁੰਬਈ, 12 ਜੂਨ : ਮਹਾਰਾਸ਼ਟਰ ਦੇ ਸਮਾਜਕ ਨਿਆਂ ਮੰਤਰੀ ਧਨੰਜੇ ਮੁੰਡੇ ਦੀ ਕੋਵਿਡ-19 ਜਾਂਚ ਰੀਪੋਰਟ ਪਾਜ਼ੇਟਿਵ ਆਈ ਹੈ ਪਰ ਉਨ੍ਹਾਂ ਅੰਦਰ ਇਸ ਰੋਗ ਦੇ ਲੱਛਣ ਨਹੀਂ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਜਨ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਮੁੰਡੇ ਇਸ ਹਫ਼ਤੇ ਦੇ ਸ਼ੁਰੂ ਵਿਚ ਰਾਜ ਸਕੱਤਰੇਤ ਵਿਚ ਮੰਤਰੀ ਮੰਡਲ ਦੀ ਬੈਠਕ ਵਿਚ ਸ਼ਾਮਲ ਹੋਏ ਸਨ

File PhotoFile Photo

ਅਤੇ ਉਨ੍ਹਾਂ ਉਥੇ ਦੋ ਦਿਨ ਪਹਿਲਾਂ ਪਾਰਟੀ ਦੇ ਸਥਾਪਨਾ ਦਿਵਸ ਪ੍ਰੋਗਰਾਮ ਵਿਚ ਵੀ ਹਿੱਸਾ ਲਿਆ ਸੀ। ਉਹ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਵਾਲੇ ਰਾਜ ਦੇ ਤੀਜੇ ਮੰਤਰੀ ਹਨ। ਪਹਿਲਾਂ ਕਾਂਗਰਸ ਦੇ ਅਸ਼ੋਕ ਚਵਾਨ ਅਤੇ ਐਨਸੀਪੀ ਦੇ ਜਿਤੇਂਦਰ ਅਹਾੜ ਵੀ ਇਸ ਬੀਮਾਰੀ ਦੀ ਲਪੇਟ ਵਿਚ ਆ ਗਏ ਸਨ ਹਾਲਾਂਕਿ ਇਹ ਦੋਵੇਂ ਹੁਣ ਠੀਕ ਹੋ ਚੁਕੇ ਹਨ।            (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement