ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
Published : Jun 13, 2021, 4:39 pm IST
Updated : Jun 13, 2021, 4:39 pm IST
SHARE ARTICLE
Raman Behl
Raman Behl

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ (PUNJAB) ਵਿੱਚ ਸੁਪਰਵਾਈਜ਼ਰ ( Supervisor)    ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ( Advertisement)  ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ  ਰਮਨ ਬਹਿਲ (Raman Behl)  ਨੇ ਅੱਜ ਇੱਥੇ  ਦਿੱਤੀ ।

Raman BehlRaman Behl

ਬਹਿਲ (Raman Behl)  ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PUNJAB) ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ( Supervisor)  ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ( Advertisement)  ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ  ਰੱਖੀ ਗਈ ਹੈ।

Raman BehlRaman Behl

 

ਇਹ ਵੀ ਪੜ੍ਹੋ:  ਸ਼ਿਵ ਸੈਨਾ ਦੇ ਵਿਧਾਇਕ ਦੀ ਸ਼ਰਮਨਾਕ ਕਰਤੂਤ, ਠੇਕੇਦਾਰ 'ਤੇ ਸੁਟਵਾਇਆ ਕੂੜਾ ਤੇ ਗਟਰ ਦਾ ਪਾਣੀ

 

ਬਹਿਲ (Raman Behl)  ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

CM Punjab CM Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement