Breaking : CBSE ਨੇ ਐਲਾਨਿਆ 12ਵੀਂ ਦਾ ਰਿਜ਼ਲਟ
Published : Jul 13, 2020, 1:08 pm IST
Updated : Jul 13, 2020, 1:14 pm IST
SHARE ARTICLE
CBSE
CBSE

ਨਤੀਜਾ ਆਧਿਕਾਰਿਕ ਵੈਬਸਾਈਟ cbseresults.nic.in 'ਤੇ ਆਨਨਲਾਈਨ ਵੇਖਿਆ ਜਾ ਸਕਦਾ ਹੈ।

ਨਵੀਂ ਦਿੱਲੀ - ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 12 ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਹਨ। ਪਹਿਲਾਂ, ਸੀਬੀਐਸਈ ਦੁਆਰਾ ਨਤੀਜਾ ਐਲਾਨ ਕਰਨ ਬਾਰੇ ਕੋਈ ਵੀ ਸਹੀ ਤਾਰੀਖ ਜਾਂ ਫਿਰ ਪੁਸ਼ਟੀ ਨਹੀਂ ਕੀਤੀ ਗਈ ਸੀ। ਨਤੀਜਾ ਆਧਿਕਾਰਿਕ ਵੈਬਸਾਈਟ cbseresults.nic.in 'ਤੇ ਆਨਨਲਾਈਨ ਵੇਖਿਆ ਜਾ ਸਕਦਾ ਹੈ।

CBSE ExamsCBSE

ਨਤੀਜੇ ਨਾਲ ਸਬੰਧਤ ਅਪਡੇਟਸ ਅਤੇ ਹੋਰ ਜਾਣਕਾਰੀ ਬੋਰਡ ਦੀ ਅਧਿਕਾਰਤ ਵੈਬਸਾਈਟ cbse.nic.in 'ਤੇ ਵੀ ਉਪਲਬਧ ਹੋਵੇਗੀ।  ਇਸ ਦੇ ਨਾਲ ਹੀ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਨੇ ਟਵੀਟ ਕੀਤਾ, 'ਪਿਆਰੇ ਵਿਦਿਆਰਥੀ, ਮਾਤਾ-ਪਿਤਾ ਅਤੇ ਅਧਿਆਪਕ ਸੀਬੀਐਸਈ ਨੇ 12 ਵੀਂ ਜਮਾਤ ਦੇ ਨਤੀਜੇ ਐਲਾਨ ਕੀਤੇ ਹਨ। ਇਸ ਨੂੰ  https://t.co/kCxMPkzfEf ਦੀ ਵੈੱਬਸਾਈਟ 'ਤੇ ਦਿਖਿਆ ਜਾ ਸਕਦਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement