
ਕਿਹਾ- ਦੇਖਣ ਵਾਲਿਆਂ ਦੀ ਅੱਖਾਂ 'ਚ ਹੁੰਦਾ ਸ਼ਾਂਤੀ ਅਤੇ ਗੁੱਸਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਸੰਸਦ ਭਵਨ 'ਚ ਅਸ਼ੋਕ ਥੰਮ੍ਹ ਦਾ ਉਦਘਾਟਨ ਕੀਤਾ। ਜਿਸ ਤੋਂ ਬਾਅਦ ਤੋਂ ਵਿਰੋਧੀ ਧਿਰ ਨਿਸ਼ਾਨਾ ਸਾਧ ਰਹੀਆਂ ਹਨ।
Ashoka Pillar
ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਕੀਤੇ ਗਏ ਉਦਘਾਟਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਸੰਵਿਧਾਨ ਦੀ ਉਲੰਘਣਾ ਹੈ ਜੋ ਕਾਰਜਪਾਲਿਕਾ ਅਤੇ ਵਿਧਾਨਪਾਲਿਕਾ ਵਿਚਕਾਰ ਸ਼ਕਤੀਆਂ ਦੀ ਵੰਡ ਕਰਦਾ ਹੈ।
Sense of proportion & perspective.
— Hardeep Singh Puri (@HardeepSPuri) July 12, 2022
Beauty is famously regarded as lying in the eyes of the beholder.
So is the case with calm & anger.
The original #Sarnath #Emblem is 1.6 mtr high whereas the emblem on the top of the #NewParliamentBuilding is huge at 6.5 mtrs height. pic.twitter.com/JsAEUSrjtR
ਇਸ ਬਿਆਨ 'ਤੇ ਪਲਟਵਾਰ ਕਰਦੇ ਹੋਏ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਵਿੱਚ ਕਿਹਾ, ਅਨੁਪਾਤ ਅਤੇ ਦ੍ਰਿਸ਼ਟੀਕੋਣ ਦੀ ਭਾਵਨਾ ਹੋਣੀ ਚਾਹੀਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਸੁੰਦਰਤਾ ਦੇਖਣ ਵਾਲੇ ਦੀ ਨਜ਼ਰ ਵਿੱਚ ਹੁੰਦੀ ਹੈ। ਸ਼ਾਂਤ ਅਤੇ ਗੁੱਸੇ ਨਾਲ ਵੀ ਇਹੀ ਹੈ। ਅਸਲ ਸਾਰਨਾਥ ਦਾ ਪ੍ਰਤੀਕ 1.6 ਮੀਟਰ ਉੱਚਾ ਹੈ ਜਦੋਂ ਕਿ ਸਿਖਰ 'ਤੇ ਨਵੀਂ ਸੰਸਦ ਦੀ ਇਮਾਰਤ 6.5 ਮੀਟਰ ਉੱਚੀ ਹੈ।