Delhi News : ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੁਕਾਨਦਾਰ ਨੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਰੂਪ ਨੂੰ ਬਣਾਇਆ ਢਾਲ

By : BALJINDERK

Published : Jul 13, 2025, 3:15 pm IST
Updated : Jul 13, 2025, 3:15 pm IST
SHARE ARTICLE
ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੁਕਾਨਦਾਰ ਨੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਰੂਪ ਨੂੰ ਬਣਾਇਆ ਢਾਲ
ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੁਕਾਨਦਾਰ ਨੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਰੂਪ ਨੂੰ ਬਣਾਇਆ ਢਾਲ

Delhi News : ਦਿੱਲੀ ਕਮੇਟੀ ਨੇ ਮਾਮਲੇ ਦਾ ਲਿਆ ਨੋਟਿਸ, ਦਿੱਲੀ ਦੇ ਝੰਡੇਵਾਲਾਨ ਇਲਾਕੇ ਦਾ ਮਾਮਲਾ

Delhi News in Punjabi : ਇੱਕ ਦੁਕਾਨਦਾਰ ਨੂੰ ਆਪਣੀ ਦੁਕਾਨ ਢਾਹੁਣ ਦਾ ਨੋਟਿਸ ਮਿਲਿਆ, ਜਿਸ ਤੋਂ ਬਾਅਦ ਦੁਕਾਨਦਾਰ ਨੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਰੂਪ ਨੂੰ ਢਾਲ ਬਣਾਇਆ। ਦੁਕਾਨਦਾਰ ਸਿੰਘ ਸਭਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਲਿਆਇਆ ਅਤੇ ਦੁਕਾਨ ਦੇ ਬਾਹਰ ਪਾਠ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਤੁਸੀਂ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਲੋਕ ਗੁਰੂ ਗ੍ਰੰਥ ਸਾਹਿਬ ਦੇ ਆਲੇ-ਦੁਆਲੇ ਚੱਪਲਾਂ ਅਤੇ ਜੁੱਤੀਆਂ ਪਾ ਕੇ ਘੁੰਮ ਰਹੇ ਹਨ। ਇਹ ਮਾਮਲਾ ਦਿੱਲੀ ਕਮੇਟੀ ਦੇ ਧਿਆਨ ਵਿੱਚ ਆਉਣ ਤੋਂ ਬਾਅਦ, ਸਿੰਘ ਸਭਾ ਗੁਰਦੁਆਰੇ ਦੇ ਪ੍ਰਧਾਨ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਦਿੱਲੀ ਕਮੇਟੀ ਨੇ ਮਾਮਲੇ ਦਾ ਨੋਟਿਸ ਲਿਆ ਹੈ। ਸਿੰਘ ਸਭਾ ਗੁਰਦੁਆਰੇ ਦੇ ਪ੍ਰਧਾਨ ਨੂੰ ਤਲਬ ਕੀਤਾ। ਇਹ ਮਾਮਲਾ ਦਿੱਲੀ ਦੇ ਝੰਡੇਵਾਲਾ ਇਲਾਕੇ ਦੀ ਹੈ। 

(For more news apart from  Desecration of Sri Guru Granth Sahib in Delhi, shopkeeper made shield image to avoid action from administration News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement