ਕਾਂਗਰਸ ਦੇ ਬੁਲਾਰੇ ਰਾਜੀਵ ਤਿਆਗੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Aug 13, 2020, 8:23 am IST
Updated : Aug 13, 2020, 8:32 am IST
SHARE ARTICLE
Rajiv Tyagi
Rajiv Tyagi

ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਰਾਜੀਵ ਤਿਆਗੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮੌਤ ਤੋਂ ਕੁੱਝ ਸਮਾਂ ਪਹਿਲਾਂ

ਨਵੀਂ ਦਿੱਲੀ, 12 ਅਗੱਸਤ: ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਰਾਜੀਵ ਤਿਆਗੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮੌਤ ਤੋਂ ਕੁੱਝ ਸਮਾਂ ਪਹਿਲਾਂ ਇਕ ਟੀ.ਵੀ. ਡਿਬੇਟ 'ਚ ਸ਼ਾਮਲ ਹੋਏ ਸਨ ਤੇ ਇਸ ਸਬੰਧੀ ਚਾਰ ਘੰਟੇ ਪਹਿਲਾਂ ਉਨ੍ਹਾਂ ਟਵੀਟ ਵੀ ਕੀਤਾ ਸੀ। ਦਸਿਆ ਜਾ ਰਿਹਾ ਹੈ

File Photo File Photo

ਕਿ ਉਨ੍ਹਾਂ ਦੀ ਡਿਬੇਟ ਦੌਰਾਨ ਹੀ ਤਬੀਅਤ ਵਿਗੜ ਗਈ ਤੇ ਉਨ੍ਹਾਂ ਨੂੰ ਗਾਜ਼ੀਅਬਾਦ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਪ੍ਰਧਾਨ ਮੰਤਰੀ, ਸੋਨੀਆਂ ਗਾਂਧੀ, ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।   (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement