NEET 2020 Result - 16 ਅਕਤੂਬਰ ਨੂੰ ਜਾਰੀ ਹੋਵੇਗਾ ਨੀਟ' ਦਾ ਨਤੀਜਾ, ਲਿੰਕ ਰਾਹੀਂ ਕਰੋ ਚੈੱਕ
Published : Oct 13, 2020, 2:21 pm IST
Updated : Oct 13, 2020, 2:21 pm IST
SHARE ARTICLE
NEET Result 2020
NEET Result 2020

ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਐਨ.ਈ.ਈ.ਟੀ.) 13 ਸਤੰਬਰ, ਜੋ ਵਿਦਿਆਰਥੀ ਕੋਵਿਡ-19 ਪੀੜਤ ਹਨ ਉਨ੍ਹਾਂ ਦੀ ਪ੍ਰੀਖਿਆ 14 ਅਕਤੂਬਰ ਨੂੰ ਆਯੋਜਿਤ ਕੀਤੀ ਗਈ ਸੀ।

ਨਵੀਂ ਦਿੱਲੀ- ਰਾਸ਼ਟਰੀ ਪ੍ਰੀਖਿਆ ਏਜੰਸੀ ਦੁਆਰਾ ਨੈਸ਼ਨਲ ਐਲਿਜ਼ੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ) ਦਾ ਨਤੀਜਾ 16 ਅਕਤੂਬਰ ਨੂੰ ਐਲਾਨਿਆ ਜਾਵੇਗਾ। ਜੋ ਉਮੀਦਵਾਰ ਇਸ ਪ੍ਰੀਖਿਆ 'ਚ ਸ਼ਾਮਿਲ ਹੋਏ ਹਨ ਉਹ ਵੈਬਸਾਈਟ ਤੇ ਜਾ ਕੇ ਲਿੰਕ ਰਾਹੀਂ ਨਤੀਜੇ ਵੇਖ ਸਕਦੇ ਹੋ। ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਦੱਸਿਆ ਕਿ ਡੀ.ਜੀ.-ਐਨ.ਟੀ.ਏ. ਵਲੋਂ ਐਨ.ਈ.ਈ.ਟੀ.ਯੂ.ਜੀ. 2020 ਦਾ ਨਤੀਜਾ 16 ਅਕਤੂਬਰ ਨੂੰ ਐਲਾਨਿਆ ਜਾਵੇਗਾ ਅਤੇ ਇਸ ਦੇ ਸਮੇਂ ਬਾਰੇ ਜਾਣਕਾਰੀ ਬਾਅਦ 'ਚ ਦਿੱਤੀ ਜਾਵੇਗੀ। 

NEETNEETਗੌਰਤਲਬ ਹੈ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦੇ ਇਸ ਸਾਲ ਐਮ.ਬੀ.ਬੀ.ਐਸ. 'ਚ ਦਾਖ਼ਲਾ ਲੈਣ ਲਈ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਐਨ.ਈ.ਈ.ਟੀ.) 13 ਸਤੰਬਰ ਨੂੰ ਹੋਈ ਸੀ | ਇਸ ਦੇ ਨਾਲ ਹੀ ਜੋ ਵਿਦਿਆਰਥੀ ਕੋਵਿਡ-19 ਪੀੜਤ ਹਨ ਉਨ੍ਹਾਂ ਦੀ ਪ੍ਰੀਖਿਆ 14 ਅਕਤੂਬਰ ਨੂੰ ਆਯੋਜਿਤ ਕੀਤੀ ਗਈ ਸੀ।  

ਇੰਝ ਕਰੋ ਚੈੱਕ 
ਵਿਦਿਆਰਥੀ ਸਭ ਤੋਂ ਪਹਿਲਾਂ NTA ਦੀ ਵੇਬਸਾਈਟ  ntaneet.nic.in ਤੇ ਜਾਓ ਫਿਰ ਨਤੀਜਾ ਪ੍ਰਾਪਤ ਕਰਨ ਲਈ, ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਨੰਬਰ / ਰੋਲ ਨੰਬਰ ਦਰਜ ਕਰਨਾ ਪਵੇਗਾ। 
ਜਿਸ ਤੋਂ ਬਾਅਦ ਨਤੀਜੇ ਸਕ੍ਰੀਨ ਤੇ ਦਿਖਾਈ ਦੇਣਗੇ। 
ਇਸ ਤੋਂ ਬਾਅਦ ਇਹਨ੍ਹਾਂ ਨੂੰ ਡਾਉਨਲੋਡ ਕਰ ਕੇ ਰੱਖ ਸੱਕਦੇ ਹੋ, ਅਤੇ ਭਵਿੱਖ 'ਚ ਹਵਾਲੇ ਲਈ ਇੱਕ ਪ੍ਰਿੰਟ ਆਉਟ ਵੀ ਲੈ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement