ਗੋਲੀਆਂ ਨਾਲ ਗੂੰਜਿਆਂ ਬਿਹਾਰ, ਬਦਮਾਸ਼ਾਂ ਨੇ ਘਰ ਵੜ ਕੇ 6 ਲੋਕਾਂ ਨੂੰ ਮਾਰੀਆਂ ਗੋਲੀਆਂ
Published : Oct 13, 2022, 3:03 pm IST
Updated : Oct 13, 2022, 3:07 pm IST
SHARE ARTICLE
photo
photo

ਜਖ਼ਮੀ ਹਾਲਤ 'ਚ ਲੋਕਾਂ ਨੂੰ ਹਸਪਤਾਲ ਕਰਵਾਇਆ ਦਾਖਲ

 

ਬਿਹਾਰ 'ਚ ਅਪਰਾਧੀਆਂ ਨੇ ਇੱਕੋ ਸਮੇਂ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਹੈ। ਇਹ ਘਟਨਾ ਬੇਗੂਸਰਾਏ ਗੋਲੀਬਾਰੀ ਨਾਲ ਮਿਲਦੀ ਜੁੜਦੀ ਹੈ। ਘਟਨਾ ਯੋਗਾਪੱਟੀ ਥਾਣੇ ਦੇ ਡੁਮਰੀ ਪਿੰਡ ਦੀ ਹੈ। ਘਟਨਾ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ 6 ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ।

ਜਾਣਕਾਰੀ ਮੁਤਾਬਕ ਜ਼ਿਲੇ ਦੇ ਯੋਗਪੱਟੀ ਥਾਣਾ ਖੇਤਰ ਦੇ ਡੁਮਰੀ ਪਿੰਡ 'ਚ ਹਥਿਆਰਬੰਦ ਬਦਮਾਸ਼ਾਂ ਨੇ ਇਕ ਘਰ 'ਚ ਦਾਖਲ ਹੋ ਕੇ 6 ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਗੋਲੀਬਾਰੀ 'ਚ ਸਾਰੇ 6 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਘਟਨਾ ਨੂੰ ਆਪਸੀ ਰੰਜਿਸ਼ ਕਰਕੇ ਅੰਜ਼ਾਮ ਦਿੱਤਾ ਗਿਆ। ਯੋਗਾਪੱਟੀ ਥਾਣੇ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਹਮਲਾਵਰ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਭੱਜਦੇ ਹੋਏ ਫੜ ਲਿਆ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਪੁੱਛਗਿੱਛ ਦੇ ਆਧਾਰ 'ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਜ਼ਿਲੇ ਦੇ ਯੋਗਪੱਟੀ ਥਾਣਾ ਖੇਤਰ ਦੇ ਡੁਮਰੀ ਪਿੰਡ 'ਚ ਹਥਿਆਰਬੰਦ ਬਦਮਾਸ਼ਾਂ ਨੇ ਇਕ ਘਰ 'ਚ ਦਾਖਲ ਹੋ ਕੇ 6 ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਗੋਲੀਬਾਰੀ 'ਚ ਸਾਰੇ 6 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement