ਸ਼ਹੀਦ ਹੋਏ ਕਿਸਾਨਾਂ ਲਈ ਦਿੱਲੀ ਦੀਆਂ ਸੜਕਾਂ ‘ਤੇ ਕੱਢਿਆ ਗਿਆ ਕੈਂਡਲ ਮਾਰਚ
Published : Dec 13, 2020, 3:14 pm IST
Updated : Dec 13, 2020, 3:14 pm IST
SHARE ARTICLE
Candle march in Delhi
Candle march in Delhi

ਸੰਗਰਸ਼ ਦੌਰਾਨ ਕਈ ਕਿਸਾਨਾਂ ਨੇ ਦੁਨੀਆਂ ਨੂੰ ਕਿਹਾ ਅਲ਼ਵਿਦਾ

ਨਵੀਂ ਦਿੱਲੀ: ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿਚ ਜਾਰੀ ਸੰਘਰਸ਼ ਅਪਣੀ ਰਫ਼ਤਾਰ ਫੜਦਾ ਹੋਇਆ ਦਿੱਲੀ ਦੀਆਂ ਸੜਕਾਂ ‘ਤੇ ਪਹੁੰਚ ਗਿਆ ਹੈ।  ਇਸ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਯੋਧਿਆਂ ਲਈ ਬੀਤੀ ਰਾਤ ਦਿੱਲੀ ਦੀਆਂ ਸੜਕਾਂ ‘ਤੇ ਕਿਸਾਨਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ।

Candle march in DelhiCandle march in Delhi

ਇਸ ਦੌਰਾਨ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕੈਂਡਲ ਮਾਰਚ ਕਰ ਰਹੇ ਕਿਸਾਨਾਂ ਨੇ ਕਿਹਾ ਕੇ ਅਸੀਂ ਉਹਨਾਂ ਪਰਿਵਾਰਾਂ ਦੇ ਨਾਲ ਹਾਂ ਜਿਨ੍ਹਾਂ ਨੇ ਇਸ ਜੰਗ ‘ਚ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਖੋਇਆ ਹੈ।

Candle march in DelhiCandle march in Delhi

ਉਹਨਾਂ ਕਿਹਾ ਕਿ ਇਹ ਕਿਸਾਨ ਕਾਫ਼ੀ ਲੰਬੇ ਸਮੇਂ ਤੋਂ ਸੰਘਰਸ਼ ਵਿਚ ਡਟੇ ਰਹੇ। ਅਸੀਂ ਉਹਨਾਂ ਦੀਆਂ ਸ਼ਹਾਦਤਾਂ ਵਾਂਝੀਆਂ ਨਹੀਂ ਜਾਣ ਦਿਆਂਗੇ ਤੇ ਉਦੋਂ ਤੱਕ ਪਿੱਛੇ ਨਹੀਂ ਹਟਾਂਗੇ ਜਦੋਂ ਤਕ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement