ਮੁੰਬਈ ਪੁਲਿਸ ਨੇ ਰਿਪਬਲਿਕ ਟੀਵੀ ਦੇ ਸੀਈਓ ਵਿਕਾਸ ਖਾਨਚੰਦਨੀ ਨੂੰ ਕੀਤਾ ਗ੍ਰਿਫਤਾਰ
Published : Dec 13, 2020, 12:32 pm IST
Updated : Dec 13, 2020, 12:32 pm IST
SHARE ARTICLE
Vikas khanchandani
Vikas khanchandani

ਪਹਿਲਾਂ ਵੀ ਕਈ ਵਾਰ ਪੁਲਿਸ ਕਰ ਚੁੱਕੀ ਹੈ ਪੁੱਛਗਿੱਛ

ਮੁੰਬਈ: ਮੁੰਬਈ ਪੁਲਿਸ ਨੇ ਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀਆਰਪੀ) ਹੇਰਾਫੇਰੀ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ ਅਤੇ ਕ੍ਰਾਈਮ ਬ੍ਰਾਂਚ ਨੇ ਰਿਪਬਲਿਕ ਟੀਵੀ ਦੇ ਸੀਈਓ ਵਿਕਾਸ ਖਾਨਚੰਦਨੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਫਰਜ਼ੀ ਟੀਆਰਪੀ ਮਾਮਲੇ ਵਿਚ ਵਿਕਾਸ ਖਾਨਚੰਦਨੀ ਤੋਂ ਪਹਿਲਾਂ ਵੀ ਮੁੰਬਈ ਪੁਲਿਸ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ।

Vikas khanchandaniVikas khanchandani

ਕੀ ਹੈ ਟੀਆਰਪੀ ਘੁਟਾਲਾ 
ਦੱਸ ਦੇਈਏ ਕਿ ਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀਆਰਪੀ) ਘੁਟਾਲਾ ਇਸ ਸਾਲ ਅਕਤੂਬਰ ਵਿੱਚ ਸਾਹਮਣੇ ਆਇਆ ਸੀ, ਜਦੋਂ ਰੇਟਿੰਗ ਏਜੰਸੀ ਬ੍ਰੌਡਕਾਸਟ ਆਡੀਐਂਸ ਰਿਸਰਚ ਕੌਂਸਲ (ਬੀਏਆਰਸੀ) ਨੇ ਹੰਸਾ ਰਿਸਰਚ ਗਰੁੱਪ ਦੁਆਰਾ ਸ਼ਿਕਾਇਤ ਦਰਜ ਕਰਵਾਈ ਸੀ। ਇਹ ਦੋਸ਼ ਲਾਇਆ ਗਿਆ ਸੀ ਕਿ ਕੁਝ ਨਿਊਜ਼ ਚੈਨਲਾਂ ਨੇ ਟੀਆਰਪੀ ਨੂੰ   ਲੈ ਕੇ ਹੇਰਾਫੇਰੀ ਕੀਤੀ ਸੀ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement