New Delhi: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼
Published : Dec 13, 2024, 12:55 pm IST
Updated : Dec 13, 2024, 12:59 pm IST
SHARE ARTICLE
Supreme Court issues orders to Centre and Punjab Government regarding Jagjit Singh Dallewal's health
Supreme Court issues orders to Centre and Punjab Government regarding Jagjit Singh Dallewal's health

New Delhi: ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।

 

New Delhi: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਤੁਰਤ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ 'ਤੇ ਕੋਈ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ ਤੇ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement