ਸਮੂਹਿਕ ਬਲਾਤਕਾਰ ਤੋਂ ਬਾਅਦ ਬਿਊਟੀ ਕਵੀਨ ਦੀ ਹੱਤਿਆ, ਹੋਟਲ ਦੇ ਬਾਥਰੂਮ ਵਿੱਚ ਲਾਸ਼ ਮਿਲੀ
Published : Jan 14, 2021, 3:50 pm IST
Updated : Jan 14, 2021, 3:50 pm IST
SHARE ARTICLE
Beauty queen
Beauty queen

ਮੁੱਢਲੀ ਪੁਲਿਸ ਜਾਂਚ ਵਿਚ ਸਮੂਹਿਕ ਜਬਰ ਜਨਾਹ ਤੋਂ ਬਾਅਦ ਕ੍ਰਿਸਟੀਨ ਦੇ ਕਤਲ ਦਾ ਖੁਲਾਸਾ ਹੋਇਆ ਹੈ ।

ਨਵੀਂ ਦਿੱਲੀ, ( ਮਨੀਸ਼ਾ  ) : ਸਿੰਧੂ ਬਾਰਡਰ ‘ਤੇ ਪਹੁੰਚੇ ਗੁਰਪ੍ਰੀਤ ਘੁੱਗੀ ਨੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਜੋ ਜਿਹੜੇ ਕਾਨੂੰਨ ਕਿਸਾਨ ਲੈਣਾ ਹੀ ਨਹੀਂ ਚਾਹੁੰਦੇ, ਸਰਕਾਰ ਧੱਕੇ ਨਾਲ ਕਾਨੂੰਨ ਕਿਸਾਨਾਂ ਨੂੰ ਕਿਉਂ ਦੇ ਰਹੀ ਹੈ । ਉਨ੍ਹਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ । 

photophotoਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਬੇਸ਼ੱਕ ਦੀ ਕਿਸਾਨਾਂ ਦੇ ਦਰਦ ਨੂੰ ਸਮਝਿਆ ਹੈ ਪਰ ਇਸ ਨੂੰ ਇਸ ਨੂੰ ਇਲਾਜ ਨਹੀਂ ਸਮਝਣਾ ਚਾਹੀਦਾ, ਸੁਪਰੀਮ ਕੋਰਟ ਨੇ ਅਜੇ ਤਾਂ ਜ਼ਖਮਾਂ ਦੇ ਉੱਪਰ ਸਿਰਫ਼ ਫੂਕ ਮਾਰੀ ਹੈ । ਪੂਰਾ ਇਲਾਜ ਤਾਂ ਕਾਨੂੰਨ ਰੱਦ ਕਰਨ ਤੋਂ ਬਆਦ ਹੀ ਹੋਵੇਗਾ ।  

Beauty queenBeauty queenਉਨ੍ਹਾਂ ਕਿਹਾ ਕਿ ਜਦੋਂ ਕੋਈ ਕਿਸਾਨੀ ਸੰਘਰਸ਼ ਦੌਰਾਨ ਮਰਦਾ ਹੈ ਤਾਂ ਦਿਲ ਰੋਂਦਾ ਹੈ , ਸ਼ਹੀਦੀ ਪਾਉਣਾ ਕੋਈ ਸੌਖਾ ਕੰਮ ਨਹੀਂ ਹੈ, ਸ਼ਹੀਦੀਆਂ ਸੰਘਰਸ਼ਾਂ ਦਾ ਹਿੱਸਾ ਰਹੀਆਂ ਹਨ । ਇਨ੍ਹਾਂ ਸ਼ਹਾਦਤਾਂ ਨੂੰ ਸੰਘਰਸ਼ਾਂ ਨਾਲੋਂ ਅਲੱਗ ਨਹੀਂ ਕੋਈ ਕਰ ਸਕਦਾ । ਉਨ੍ਹਾਂ ਕਿਹਾ ਕਿ ਮੈਂ ਬਜ਼ੁਰਗਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੋਈ ਅਜਿਹਾ ਕਦਮ ਨਾ ਚੁੱਕਣ, ਕਿਉਕਿ ਉਨ੍ਹਾਂ ਨੇ ਸੰਘਰਸ਼ ਦੀ ਜਿੱਤ ਦਾ ਮੂੰਹ ਦੇਖਣਾ ਹੈ ।  

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੀ ਰਾਖੀ ਲਈ ਹਨ , ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਦਾ ਸਾਧਨ ਮਾਤਰ ਹੈ । ਇਹ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਦੀ ਬਰਬਾਦੀ ਲੈ ਕੇ ਆਉਣਗੇ । ਘੁੱਗੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਲਹਿਰ ਵਿਚ ਬਦਲਣ ਦੇ ਲਈ ਕਲਾਕਾਰ ਭਾਈਚਾਰਾ ਦਾ ਭਾਈਚਾਰੇ ਦਾ ਰੋਲ ਵੀ ਸ਼ਲਾਘਾਯੋਗ ਹੈ । ਇਸ ਤੋਂ ਇਲਾਵਾ ਖਿਡਾਰੀਆਂ ਦਾ ਬੁੱਧੀਜੀਵੀਆਂ ਦਾ ਲੇਖਕਾਂ , ਕਵੀਆਂ ਦਾ ਵੀ ਬਹੁਤ ਅਹਿਮ ਰੋਲ ਹੈ । ਜਿਨ੍ਹਾਂ ਨੇ ਸੰਘਰਸ਼ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement