Hyderabad News: ਪਤੰਗ ਦੀ ਡੋਰ ਨਾਲ ਗਲ ਵੱਢੇ ਜਾਣ ਕਾਰਨ ਮੋਟਰਸਾਈਕਲ ਸਵਾਰ ਫ਼ੌਜੀ ਦੀ ਮੌਤ
Published : Jan 14, 2024, 8:50 pm IST
Updated : Jan 14, 2024, 9:01 pm IST
SHARE ARTICLE
A motorcycle riding soldier died due to being strangled by a kite string News in punjabi
A motorcycle riding soldier died due to being strangled by a kite string News in punjabi

Hyderabad News: ਫ਼ਲਾਈਓਵਰ ਤੋਂ ਲੰਘਦਿਆਂ ਵਾਪਰਿਆ ਹਾਦਸਾ

A motorcycle riding soldier died due to being strangled by a kite string News in punjabi : ਹੈਦਰਾਬਾਦ ’ਚ ਪਤੰਗ ਦੀ ਡੋਰੀ ਨਾਲ ਗਲ ਵੱਢੇ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਇਕ ਫ਼ੌਜੀ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਵਾਨ ਫਲਾਈਓਵਰ ਤੋਂ ਲੰਘ ਰਿਹਾ ਸੀ। 

ਇਹ ਵੀ ਪੜ੍ਹੋ: Ravneet Bittu News: ''ਅਕਾਲੀਆਂ ਦੀ ਤੱਕੜੀ 'ਚ ਸਿਰਫ਼ ਚਿੱਟਾ ਤੋਲਿਆ ਗਿਆ'', ਰਵਨੀਤ ਬਿੱਟੂ ਨੇ ਹਰਸਿਮਰਤ ਕੌਰ 'ਤੇ ਸਾਧਿਆ ਨਿਸ਼ਾਨਾ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਸਨਿਚਰਵਾਰ ਸ਼ਾਮ ਦੀ ਹੈ ਜਦੋਂ 30 ਸਾਲ ਦਾ ਫੌਜੀ ਡੋਰ ਦੇ ਸੰਪਰਕ ’ਚ ਆਇਆ ਅਤੇ ਜਿਸ ਨਾ ਉਸ ਦਾ ਗਲਾ ਵਢਿਆ ਗਿਆ ਅਤੇ ਖੂਨ ਵਗਣਾ ਸ਼ੁਰੂ ਹੋ ਗਿਆ। 

ਇਹ ਵੀ ਪੜ੍ਹੋ: Bharat Jodo Nyay Yatra News: ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਨਿਆਂ ਯਾਤਰਾ’ ਦੀ ਸ਼ੁਰੂਆਤ ਕੀਤੀ 

ਅਧਿਕਾਰੀ ਨੇ ਕਿਹਾ, ‘‘ਜਵਾਨ ਦੀ ਗਰਦਨ ’ਚ ਸੱਟਾਂ ਲੱਗੀਆਂ ਸਨ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।’’ ਅਧਿਕਾਰੀ ਨੇ ਦਸਿਆ ਕਿ ਜਵਾਨ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦਾ ਰਹਿਣ ਵਾਲਾ ਸੀ ਅਤੇ ਇਥੇ ਫ਼ੌਜੀ ਹਸਪਤਾਲ ’ਚ ਡਰਾਈਵਰ ਦੇ ਤੌਰ ’ਤੇ ਕੰਮ ਕਰਦਾ ਸੀ। ਲੰਗਰ ਹਾਊਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  A motorcycle riding soldier died due to being strangled by a kite string News in punjabi , stay tuned to Rozana Spokesman) 

Tags: hyderabad

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement