Delhi News: ਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ’ਤੇ 9 ਉਡਾਣਾਂ ਦਾ ਬਦਲਿਆ ਮਾਰਗ

By : GAGANDEEP

Published : Jan 14, 2024, 4:04 pm IST
Updated : Jan 14, 2024, 4:04 pm IST
SHARE ARTICLE
Changed route of 9 flights at Delhi airport due to bad weather News in punjabi
Changed route of 9 flights at Delhi airport due to bad weather News in punjabi

Delhi News: ਸੰਘਣੀ ਧੁੰਦ ਕਾਰਨ ਕਈ ਥਾਵਾਂ ’ਤੇ ਦ੍ਰਿਸ਼ਤਾ ਜ਼ੀਰੋ ਮੀਟਰ ਤਕ ਡਿੱਗ ਗਈ

Changed route of 9 flights at Delhi airport due to bad weather News in punjabi: ਖਰਾਬ ਮੌਸਮ ਕਾਰਨ ਐਤਵਾਰ ਸਵੇਰੇ ਦਿੱਲੀ ਹਵਾਈ ਅੱਡੇ ’ਤੇ 9 ਉਡਾਣਾਂ ਦਾ ਮਾਰਗ ਬਦਲਿਆ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ । ਇਕ ਕੌਮਾਂਤਰੀ ਉਡਾਣ ਸਮੇਤ ਇਨ੍ਹਾਂ ਉਡਾਣਾਂ ਨੂੰ ਸਵੇਰੇ 4:30 ਵਜੇ ਤੋਂ 10:30 ਵਜੇ ਦੇ ਵਿਚਕਾਰ ਜੈਪੁਰ ਵਲ ਮੋੜ ਦਿਤਾ ਗਿਆ।

ਇਹ ਵੀ ਪੜ੍ਹੋ Delhi Schools Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ, ਦਿੱਲੀ ਵਿਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਧਿਕਾਰੀ ਨੇ ਦਸਿਆ ਕਿ ਖਰਾਬ ਮੌਸਮ ਕਾਰਨ ਪਹਿਲਾਂ ਮੁੰਬਈ ਜਾਣ ਵਾਲੀ ਕੌਮਾਂਤਰੀ ਉਡਾਣ ਨੂੰ ਬਾਅਦ ’ਚ ਜੈਪੁਰ ਵਲ ਮੋੜ ਦਿਤਾ ਗਿਆ। 
ਐਤਵਾਰ ਨੂੰ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ’ਚ ਸੰਘਣੀ ਧੁੰਦ ਛਾਈ ਰਹੀ ਅਤੇ ਕਈ ਥਾਵਾਂ ’ਤੇ ਦ੍ਰਿਸ਼ਤਾ ਜ਼ੀਰੋ ਮੀਟਰ ਤਕ ਡਿੱਗ ਗਈ।

ਇਹ ਵੀ ਪੜ੍ਹੋ America Visa News : ਅਮਰੀਕਾ ਜਾਣ ਦੀ ਉਡੀਕ ਕਰ ਰਹੇ ਭਾਰਤੀਆਂ ਨੂੰ ਜਲਦ ਮਿਲੇਗਾ ਵੀਜ਼ਾ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਪਰਹੇਜ਼ ਕਰਨ ਅਤੇ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿਤੀ ਹੈ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੇੜੇ ਪਾਲਮ ਆਬਜ਼ਰਵੇਟਰੀ ਨੇ ਸਵੇਰੇ 5 ਵਜੇ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ।

(For more Punjabi news apart from Changed route of 9 flights at Delhi airport due to bad weather News in punjabi , stay tuned to Rozana Spokesman) 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement