
Delhi News : ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵਿਚਾਰੇ
Delhi News in Punjabi : ਅੱਜ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ।
ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ 50 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖ਼ਤਮ ਕਰਵਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਬਾਰੇ ਮੁੱਦਾ ਉਠਾਇਆ ।
(For more news apart from Sunil Jakhar met with India Agriculture Minister Shivraj Singh Chauhan News in Punjabi, stay tuned to Rozana Spokesman)