
ਕਿਸੇ ਜਾਨੀ ਮਾਲੀ ਨੁਕਸਾਨ ਦੀ ਨਹੀਂ ਹੈ ਖਬਰ
ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਭੂਚਾਲ ਦਾ ਏਪੀ ਸੈਂਟਰ ਬਿਲਾਸਪੁਰ ਦੱਸਿਆ ਜਾ ਰਿਹਾ ਹੈ।
Earthquake
ਕਿਸੇ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਸ਼ੁੱਕਰਵਾਰ ਦੀ ਰਾਤ ਨੂੰ ਵੀ ਭੂਚਾਲ ਨਾਲ ਉੱਤਰ ਭਾਰਤ ਹਿਲਿਆ ਸੀ।
Earthquake
ਭੂਚਾਲ ਦੇ ਝਟਕੇ ਉੱਤਰੀ ਭਾਰਤ ਦੇ ਕਈ ਰਾਜਾਂ, ਜਿਨ੍ਹਾਂ ਵਿਚ ਦਿੱਲੀ-ਐਨਸੀ-ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਅਤੇ ਪੰਜਾਬ ਵਿਚ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਤਾਜਿਕਿਸਤਾਨ ਸੀ, ਜਿੱਥੇ ਭੂਚਾਲ ਦੀ ਤੀਬਰਤਾ 6.3 ਸੀ।