ਮਾਂ-ਧੀ ਨੂੰ ਪੁਲਿਸ ਦੇ ਸਾਹਮਣੇ ਜ਼ਿੰਦਾ ਸਾੜਿਆ: SDM-CO ਸਮੇਤ 40 'ਤੇ ਕਤਲ ਦਾ ਮਾਮਲਾ ਦਰਜ
Published : Feb 14, 2023, 10:06 am IST
Updated : Feb 14, 2023, 3:26 pm IST
SHARE ARTICLE
photo
photo

ਇਸ ਦੇ ਨਾਲ ਹੀ ਪਤੀ ਕ੍ਰਿਸ਼ਨ ਗੋਪਾਲ ਦੋਵਾਂ ਨੂੰ ਬਚਾਉਂਦੇ ਹੋਏ ਬੁਰੀ ਤਰ੍ਹਾਂ ਨਾਲ ਝੁਲਸ ਗਿਆ

 

ਕਾਨਪੁਰ-  ਕਾਨਪੁਰ ਕਬਜ਼ੇ ਹਟਾਉਣ ਦੌਰਾਨ ਮਾਂ-ਧੀ ਨੂੰ ਜ਼ਿੰਦਾ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ-ਪ੍ਰਸ਼ਾਸਨ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿਆ ਸੀ। ਇਸੇ ਦੌਰਾਨ ਇੱਕ ਔਰਤ ਚੀਕਦੀ ਹੋਈ ਝੌਂਪੜੀ ਵਿੱਚ ਵੜ ਜਾਂਦੀ ਹੈ। ਉਹ ਅੰਦਰੋਂ ਦਰਵਾਜ਼ਾ ਬੰਦ ਕਰ ਦਿੰਦੀ ਹੈ। ਪੁਲਿਸ ਵੀ ਮੌਕੇ ’ਤੇ ਪਹੁੰਚ ਜਾਂਦੀ ਹੈ। ਇਸੇ ਦੌਰਾਨ ਝੌਂਪੜੀ ਨੂੰ ਅੱਗ ਲੱਗ ਗਈ। ਔਰਤ ਅਤੇ ਉਸਦੀ ਧੀ ਅੰਦਰ ਸਨ। ਦੋਵਾਂ ਨੂੰ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਸਾਹਮਣੇ ਜ਼ਿੰਦਾ ਸਾੜ ਜਾਂਦੀਆਂ ਹਨ । ਇਸ ਦੇ ਨਾਲ ਹੀ ਪਤੀ ਕ੍ਰਿਸ਼ਨ ਗੋਪਾਲ ਦੋਵਾਂ ਨੂੰ ਬਚਾਉਂਦੇ ਹੋਏ ਬੁਰੀ ਤਰ੍ਹਾਂ ਨਾਲ ਝੁਲਸ ਗਿਆ।

ਪੁਲਿਸ ਨੇ ਅੱਗ ਬੁਝਾਉਣ ਅਤੇ ਝੌਂਪੜੀ ਨੂੰ ਢਾਹੁਣ ਲਈ ਬੁਲਡੋਜ਼ਰ ਭੇਜਿਆ ਸੀ। ਮੇਠਾ ਤਹਿਸੀਲ ਦੇ ਪਿੰਡ ਮਡੌਲੀ 'ਚ ਮਾਂ-ਧੀ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ 'ਚ ਹੜਕੰਪ ਮਚ ਗਿਆ। ਪਿੰਡ ਵਾਸੀਆਂ ਨੇ ਪੁਲਿਸ-ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ ਐੱਸਡੀਐੱਮ- ਸੀਓ ਸਮੇਤ 40 ਉੱਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement